Tarsem Singh Murder News: ਸਰਬਜੀਤ ਸਿੰਘ ਮੀਆਂਵਿੰਡ ਨੇ ਲਈ ਤਰਸੇਮ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ
Published : Mar 31, 2024, 8:36 am IST
Updated : Mar 31, 2024, 2:42 pm IST
SHARE ARTICLE
Sarabjit Singh Mianwind took responsibility for Tarsem Singh's murder
Sarabjit Singh Mianwind took responsibility for Tarsem Singh's murder

Tarsem Singh Murder News: ਫੇਸਬੁੱਕ 'ਤੇ ਪੋਸਟ ਪਾ ਕੇ ਕਿਹਾ- ਸਹੀ ਸਮਾਂ ਆਉਣ 'ਤੇ ਅਸੀਂ ਆਪ ਅਕਾਲ ਤਖਤ ਸਾਹਿਬ ਪੇਸ਼ ਹੋ ਜਾਵਾਂਗੇ

Sarabjit Singh Mianwind took responsibility for Tarsem Singh's murder: ਤਰਨਤਾਰਨ ਦੇ ਪਿੰਡ ਮੀਆਂਵਿੰਡ ਦੇ ਰਹਿਣ ਵਾਲੇ ਸਰਬਜੀਤ ਸਿੰਘ ਨੇ ਉਤਰਾਖੰਡ ਦੇ ਨਾਨਕਮੱਤਾ ਗੁਰਦੁਆਰੇ ਦੇ ਡੇਰਾ ਮੁਖੀ ਤਰਸੇਮ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉੱਤਰਾਖੰਡ ਦੀ ਐਸਆਈਟੀ ਅਤੇ ਪੁਲਿਸ ਪਹਿਲਾਂ ਹੀ ਉਸ ਦੀ ਭਾਲ ਵਿੱਚ ਜੁਟੀ ਹੋਈ ਹੈ। 

ਇਹ ਵੀ ਪੜ੍ਹੋ: Punjab Weather Update: ਪੰਜਾਬ ਵਿਚ ਲੋਕਾਂ ਨੂੰ ਮੀਂਹ ਤੋਂ ਰਾਹਤ, ਅੱਜ ਤੋਂ ਮੌਸਮ ਰਹੇਗਾ ਸਾਫ

ਸਰਬਜੀਤ ਸਿੰਘ ਮੀਆਂਵਿੰਡ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਕਿਹਾ-ਤਰਸੇਮ ਵਰਗੇ ਹੋਰ ਵੀ ਮੌਜੂਦ ਮੱਸੇ ਰੰਗੜ ਜੋ ਆਪਣੇ ਨਰਕਾਂ ਦੀ ਤਿਆਰੀ ਕਰ ਲੈਣ ਵਾਰੀ ਨਾਲ ਨੰਬਰ ਆਉਣਾ। ਪੁਲਿਸ ਸਾਡੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਨਾ ਕਰੇ। ਸਹੀ ਸਮਾਂ ਆਉਣ 'ਤੇ ਅਸੀਂ ਆਪ ਅਕਾਲ ਤਖਤ ਸਾਹਿਬ ਪੇਸ਼ ਹੋ ਜਾਵਾਂਗੇ।

photophoto


ਦੱਸ ਦੇਈਏ ਕਿ ਕਾਰ ਸੇਵਾ ਡੇਰਾ ਮੁਖੀ ਬਾਬਾ ਤਰਸੇਮ ਸਿੰਘ ਦੀ ਵੀਰਵਾਰ ਸਵੇਰੇ ਉੱਤਰਾਖੰਡ ਦੇ ਊਧਮ ਸਿੰਘ ਨਗਰ ਸਥਿਤ ਨਾਨਕਮੱਤਾ ਗੁਰਦੁਆਰੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਗਈ ਸੀ। ਇਸ ਘਟਨਾ ਤੋਂ ਬਾਅਦ ਉੱਤਰਾਖੰਡ ਵਿੱਚ ਸਿੱਖ ਧਰਮ ਦੇ ਪ੍ਰਮੁੱਖ ਤੀਰਥ ਸਥਾਨਾਂ ਵਿੱਚੋਂ ਇੱਕ ਨਾਨਕਮੱਤਾ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਨੇ ਇਸ ਕਤਲ ਕੇਸ ਵਿੱਚ ਪੰਜ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'Sarabjit Singh Mianwind took responsibility for Tarsem Singh's murder' stay tuned to Rozana Spokesman)

Location: India, Uttarakhand

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement