Mohali Road Accident Today News: ਮੁਹਾਲੀ ਵਿਚ ਭਿਆਨਕ ਹਾਦਸਾ, ਪੰਜਾਬ ਯੂਨੀਵਰਸਿਟੀ ਦੇ 3 ਵਿਦਿਆਰਥੀਆਂ ਦੀ ਮੌਤ
Published : Mar 31, 2025, 9:20 am IST
Updated : Mar 31, 2025, 1:23 pm IST
SHARE ARTICLE
Mohali Road Accident today 3 Panjab University Chandigarh students killed
Mohali Road Accident today 3 Panjab University Chandigarh students killed

1 ਦੀ ਹਾਲਤ ਗੰਭੀਰ ਅਣਪਛਾਤੇ ਵਾਹਨ ਨੇ ਕਾਰ ਨੂੰ ਮਾਰੀ ਟੱਕਰ

Mohali Road Accident today 3 Panjab University Chandigarh students killed : ਮੁਹਾਲੀ ਵਿਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਥੇ ਸੜਕ ਹਾਦਸੇ ਵਿਚ ਪੰਜਾਬ ਯੂਨੀਵਰਸਿਟੀ ਦੇ 3 ਵਿਦਿਆਰਥੀਆਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕਾਂ ਵਿਚ ਇਕ ਲੜਕੀ ਵੀ ਸ਼ਾਮਲ ਸੀ। ਜਾਣਕਾਰੀ ਅਨੁਸਾਰ ਅਣਪਛਾਤੇ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਕਾਰ ਦੇ ਪਰਖੱਚੇ ਉੱਡ ਗਏ।

 ਹਾਦਸਾ ਤੜਕੇ ਉਦੋਂ ਵਾਪਰਿਆ ਜਦੋਂ ਵਿਦਿਆਰਥੀਆਂ ਦੀ ਗੱਡੀ ਨੂੰ ਕਿਸੇ ਅਣਪਛਾਤੇ ਵਾਹਨ ਨੇ ਟਕਰਾ ਦਿੱਤੀ। ਪੁਲਿਸ ਅਤੇ ਸਥਾਨਕ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਵਿਚ ਭਰਤੀ ਕਰਵਾਇਆ, ਪਰੰਤੂ ਤਿੰਨ ਵਿਦਿਆਰਥੀਆਂ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।
 

ਮ੍ਰਿਤਕਾਂ ਦੀ ਪਹਿਚਾਣ ਸ਼ੁਭਮ ਜਟਵਾਲ, ⁠ ਰੁਬੀਨਾ, ਸੌਰਭ ਪਾਂਡੇ ਵਜੋਂ ਹੋਈ ਹੈ, ਜਦੋਂਕਿ ਮਾਨਵੇਂਦਰ ਗੰਭੀਰ  ਜ਼ਖ਼ਮੀ ਹੈ। ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement