ਕਿਸਾਨੀ ਸੰਘਰਸ਼: ਅੰਦੋਲਨ ਦਾ ਹਿੱਸਾ ਰਹੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਕਿਸਾਨ ਦੀ ਹੋਈ ਮੌਤ
Published : May 31, 2021, 1:21 pm IST
Updated : May 31, 2021, 1:30 pm IST
SHARE ARTICLE
Farmer Duleep Singh
Farmer Duleep Singh

ਚਾਰ ਸੌ ਤੋਂ ਵੱਧ ਕਿਸਾਨ ਸ਼ਹੀਦੀ ਜਾਮ ਪੀ ਗਏ

ਖਮਾਣੋਂ : ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਛੇ ਮਹੀਨੇ ਹੋ ਗਏ  ਹਨ। ਇਸ ਦੌਰਾਨ  ਚਾਰ ਸੌ ਤੋਂ ਵੱਧ ਕਿਸਾਨ ਸ਼ਹੀਦੀ ਜਾਮ ਪੀ ਗਏ ਹਨ। ਇਸ ਦੇ ਬਾਵਜੂਦ ਕੇਂਦਰ ਸਰਕਾਰ ਕੇ ਕੰਨਾਂ ‘ਤੇ ਜੂੰਅ ਨਹੀਂ ਸਰਕ ਰਹੀ।

Farmer protestFarmer protest

ਸੰਘਰਸ਼ੀ ਸਥਾਨਾਂ ‘ਤੇ ਕਿਸਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੌਰਾਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਤਹਿਸੀਲ ਖਮਾਣੋਂ ਦੇ ਪਿੰਡ ਰਾਣਵਾਂ ਦੇ ਕਿਸਾਨ ਦਲੀਪ ਸਿੰਘ ਦੀ ਮੌਤ ਗਈ।

Farmer Duleep SinghFarmer Duleep Singh

ਕਿਸਾਨ ਦਲੀਪ ਸਿੰਘ ਦਿੱਲੀ ਵਿਖੇ 26 ਨਵੰਬਰ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਦਾ ਲਗ-ਪਗ ਪੰਜ ਮਹੀਨੇ ਸੰਪੂਰਨ ਰੂਪ ਵਿਚ ਹਿੱਸਾ ਰਿਹਾ ਹੈ। ਅੰਦੋਲਨਕਾਰੀ ਕਿਸਾਨ ਦੀ ਮੌਤ 'ਤੇ ਇਲਾਕੇ ਦੇ ਸੰਯੁਕਤ ਕਿਸਾਨ ਮੋਰਚਾ ਵਲੋਂ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement