ਫਾਜ਼ਿਲਕਾ 'ਚ 7 ਕਿਲੋ ਭੁੱਕੀ ਸਮੇਤ ਨਸ਼ਾ ਤਸਕਰ ਲੜਕੀ ਗ੍ਰਿਫਤਾਰ

By : GAGANDEEP

Published : May 31, 2023, 2:29 pm IST
Updated : May 31, 2023, 2:29 pm IST
SHARE ARTICLE
photo
photo

ਗਸ਼ਤ ਦੌਰਾਨ ਕੀਤੀ ਕਾਰਵਾਈ

 

ਫਾਜ਼ਿਲਕਾ: ਫਾਜ਼ਿਲਕਾ ਦੇ ਥਾਣਾ ਸਦਰ ਦੀ ਪੁਲਿਸ ਨੇ 7 ਕਿਲੋ ਭੁੱਕੀ ਸਮੇਤ ਇਕ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਾਥੀ ਕਰਮਚਾਰੀਆਂ ਨਾਲ ਗਸ਼ਤ ਕਰਦੇ ਹੋਏ ਰਾਣਾ ਟੀ-ਪੁਆਇੰਟ 'ਤੇ ਪਹੁੰਚੇ ਤਾਂ ਸਾਹਮਣੇ ਤੋਂ ਇਕ ਨੌਜਵਾਨ ਔਰਤ ਸਿਰ 'ਤੇ ਪਲਾਸਟਿਕ ਦਾ ਬੰਡਲ ਲੈ ਕੇ ਆਉਂਦੀ ਦਿਖਾਈ ਦਿਤੀ।

ਇਹ ਵੀ ਪੜ੍ਹੋ: ਅਜਨਾਲਾ ਨੇੜੇ ਮੀਂਹ ਕਾਰਨ ਪਲਟੀ ਸਕੂਲੀ ਬੱਸ, ਵਿਦਿਆਰਥੀਆਂ ਨੂੰ ਲੱਗੀਆਂ ਗੰਭੀਰ ਸੱਟਾਂ

ਅਧਿਕਾਰੀ ਮੁਤਾਬਕ ਪੁਲਿਸ ਨੂੰ ਦੇਖ ਕੇ ਲੜਕੀ ਨੇ ਬੰਡਲ ਹੇਠਾਂ ਸੁੱਟ ਦਿਤਾ। ਜਦੋਂ ਸ਼ੱਕ ਦੇ ਆਧਾਰ 'ਤੇ ਪਲਾਸਟਿਕ ਦੇ ਬੰਡਲ ਦੀ ਚੈਕਿੰਗ ਕੀਤੀ ਗਈ ਤਾਂ ਉਸ 'ਚੋਂ 7 ਕਿਲੋ ਭੁੱਕੀ ਬਰਾਮਦ ਹੋਈ। ਲੜਕੀ ਨੇ ਆਪਣਾ ਨਾਮ ਪਿੰਕਾ ਰਾਣੀ ਪੁੱਤਰੀ ਕੁਲਵੰਤ ਸਿੰਘ ਵਾਸੀ ਚੱਕ ਅਰਨੀ ਵਾਲਾ ਉਰਫ਼ ਕੱਟਿਆਵਾਲਾ ਦਸਿਆ। ਫਿਲਹਾਲ ਪੁਲਿਸ ਨੇ ਉਸ ਨੂੰ ਹਿਰਾਸਤ 'ਚ ਲੈ ਲਿਆ।

ਇਹ ਵੀ ਪੜ੍ਹੋ: ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ ਨੌਜਵਾਨ ਦੀ ਮੌਤ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement