ਜ਼ਖ਼ਮੀ ਵਿਦਿਆਰਥੀਆਂ ਨੂੰ ਹਸਪਤਾਲ ਕਰਵਾਇਆ ਦਾਖ਼ਲ
ਅਜਨਾਲਾ : ਅਜਨਾਲਾ ਨੇੜੇ ਅੱਜ ਸਵੇਰੇ ਮੀਂਹ ਕਾਰਨ ਹਾਦਸਾ ਵਾਪਰ ਗਿਆ। ਇਥੇ ਸਰਹੱਦੀ ਖੇਤਰ ਅਜਨਾਲਾ ਦੇ ਪਿੰਡ ਰਾਜੀਆਂ ਨਜ਼ਦੀਕ ਅਚਾਨਕ ਸਵੇਰੇ ਇਕ ਸਕੂਲ ਬੱਸ ਪਲਟ ਗਈ।
ਇਹ ਵੀ ਪੜ੍ਹੋ: ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ ਨੌਜਵਾਨ ਦੀ ਮੌਤ
ਜਿਸ ਕਾਰਨ ਬੱਸ ਵਿਚ ਸਵਾਰ ਇਕ ਮਹਿਲਾ ਅਤੇ ਕੁਝ ਸਕੂਲੀ ਵਿਦਿਆਰਥੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਬੱਸ ਪਲਟਣ ਦੀ ਸੂਚਨਾ ਮਿਲਦਿਆਂ ਹੀ ਮੌਕੇ ਉਤੇ ਪਹੁੰਚੇ ਸਥਾਨਕ ਲੋਕਾਂ ਵਲੋਂ ਬੱਚਿਆਂ ਨੂੰ ਬੱਸ ਵਿਚੋਂ ਬਾਹਰ ਕੱਢਿਆ ਗਿਆ।
ਇਹ ਵੀ ਪੜ੍ਹੋ: ਦੇਸ਼ ਦੇ 40 ਮੈਡੀਕਲ ਕਾਲਜਾਂ ਦੀ ਮਾਨਤਾ ਰੱਦ, ਰਡਾਰ ’ਤੇ 150 ਹੋਰ ਕਾਲਜ