Punjab News : ਵੱਡੀ ਖ਼ਬਰ : 'ਆਪ' ਪੰਜਾਬ ਵਿੱਚ ਵੱਡਾ ਬਦਲਾਅ, 5 ਵਿਧਾਇਕਾਂ ਨੂੰ ਸੂਬੇ ਦਾ ਉਪ ਪ੍ਰਧਾਨ ਲਾਇਆ

By : BALJINDERK

Published : May 31, 2025, 2:43 pm IST
Updated : May 31, 2025, 2:49 pm IST
SHARE ARTICLE
file photo
file photo

Punjab News : 'ਆਪ' ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਸੂਚੀ ਜਾਰੀ

Punjab News in Punjabi : ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਆਪਣੀ ਸੰਗਠਨਿਕ ਰਚਨਾ ਵਿੱਚ ਵੱਡਾ ਬਦਲਾਅ ਕਰਦਿਆਂ ਨਵੇਂ ਚਿਹਰਿਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ। ਜ਼ਮੀਨੀ ਪੱਧਰ ਦੀ ਰਾਜਨੀਤੀ ਨਾਲ ਜੁੜੇ ਨਵੇਂ ਸਾਥੀਆਂ ਨੂੰ ਸੰਗਠਨ ਵਿੱਚ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ। 5 ਵਿਧਾਇਕਾਂ ਨੂੰ ਸੂਬੇ ਦਾ ਉਪ ਪ੍ਰਧਾਨ ਲਾਇਆ ਗਿਆ ਹੈ। 9 ਚਿਹਰੇ ਜਨਰਲ ਸਕੱਤਰ ਤੇ ਸਕੱਤਰ ਬਣਾਏ ਗਏ ਹਨ। 13 ਲੋਕ ਸਭਾ ਹਲਕਿਆਂ 'ਚ ਨਵੀਂ ਟੀਮ ਨੂੰ ਸੌਂਪੀ ਜ਼ਿੰਮੇਵਾਰੀ ਗਈ ਹੈ।  27 ਜ਼ਿਲ੍ਹਿਆਂ 'ਚ ਜ਼ਮੀਨੀ ਲੀਡਰਸ਼ਿਪ ਨੂੰ ਜ਼ਿਲ੍ਹਾ ਪ੍ਰਧਾਨ ਦੀ ਕਮਾਨ ਸੌਂਪੀ ਗਈ ਹੈ।  

ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਇਸ ਸਬੰਧੀ ਟਵੀਟ ਰਾਹੀਂ ਜਾਣਕਾਰੀ ਦਿੰਦਿਆਂ ਕਿਹਾ ਕਿ “ਅਸੀਂ ਅਹੁਦੇ ਨਹੀਂ ਵੰਡੇ, ਸਗੋਂ ਸੰਕਲਪ ਵੰਡੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਹਰ ਪਿੰਡ, ਹਰ ਨੌਜਵਾਨ, ਹਰ ਪਰਿਵਾਰ ਤੱਕ ਸੰਗਠਿਤ ਸੋਚ ਅਤੇ ਇਮਾਨਦਾਰ ਰਾਜਨੀਤੀ ਲੈ ਕੇ ਜਾਵੇਗੀ।  ਉਨ੍ਹਾਂ ਦੇ ਅਨੁਸਾਰ, ਇਹ ਸਿਰਫ਼ ਇੱਕ ਰੀ-ਸ਼ਫਲ ਨਹੀਂ, ਸਗੋਂ ਪੰਜਾਬ ਵਿਚ ਅਗਲੇ 25 ਸਾਲਾਂ ਦੀ ਰਾਜਨੀਤਕ ਯਾਤਰਾ ਦੀ ਨੀਂਹ ਰੱਖੀ ਜਾ ਰਹੀ ਹੈ।

ਪੜੋ ਪੂਰੀ ਸੂਚੀ ਕਿਸ ਨੂੰ ਕਿਹੜਾ ਅਹੁਦਾ ਮਿਲਿਆ


1

1

1

1

1

1

( For more 1news apart from Big change in AAP Punjab, 5 MLAs appointed as state vice presidents News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement