Ludhiana News : ਲੁਧਿਆਣਾ ਪੱਛਮੀ ਜ਼ਿਮਨੀ ਚੋਣ : ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ 

By : BALJINDERK

Published : May 31, 2025, 5:35 pm IST
Updated : May 31, 2025, 5:35 pm IST
SHARE ARTICLE
Sibin C
Sibin C

Ludhiana News : ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।

Ludhiana News in Punjabi : ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਨੈਸ਼ਨਲ ਲੋਕ ਸੇਵਾ ਪਾਰਟੀ ਤੋਂ ਉਮੀਦਵਾਰ ਜਤਿੰਦਰ ਕੁਮਾਰ ਸ਼ਰਮਾ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜ ਆਜ਼ਾਦ ਉਮੀਦਵਾਰਾਂ ਪਰਮਜੀਤ ਸਿੰਘ ਭਰਾਜ, ਅਲਬਰਟ ਦੂਆ, ਕਮਲ ਪਵਾਰ, ਰਾਜੇਸ਼ ਸ਼ਰਮਾ ਅਤੇ ਨੀਤੂ ਵੱਲੋਂ ਨਾਮਜ਼ਦਗੀ ਭਰੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਕੁੱਲ 14 ਨਾਮਜ਼ਦਗੀ ਪੱਤਰ ਦਾਖ਼ਲ ਹੋ ਚੁੱਕੇ ਹਨ।   

ਜ਼ਿਕਰਯੋਗ ਹੈ ਕਿ ਭਲਕੇ 1 ਜੂਨ ਨੂੰ ਸਰਕਾਰੀ ਛੁੱਟੀ ਹੋਣ ਕਰਕੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਣਗੇ, ਜਦਕਿ 2 ਜੂਨ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ ਹੈ। ਉੱਥੇ ਹੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement