Sri Anandpur Sahib News: ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਨੂੰ ਸਦਮਾ, ਸੱਸ ਦਾ ਹੋਇਆ ਦੇਹਾਂਤ

By : BALJINDERK

Published : May 31, 2025, 6:06 pm IST
Updated : May 31, 2025, 6:06 pm IST
SHARE ARTICLE
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਨੂੰ ਸਦਮਾ, ਸੱਸ ਦਾ ਹੋਇਆ ਦੇਹਾਂਤ
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਨੂੰ ਸਦਮਾ, ਸੱਸ ਦਾ ਹੋਇਆ ਦੇਹਾਂਤ

Sri Anandpur Sahib News: ਉਨ੍ਹਾਂ ਦਾ ਸੰਸਕਾਰ ਸਥਾਨਕ ਚਰਨ ਗੰਗਾ ਖਡ ’ਤੇ ਸਥਿਤ ਸ਼ਮਸ਼ਾਨ ਘਾਟ ਵਿਖੇ 1 ਜੂਨ ਨੂੰ ਸਵੇਰੇ 11 ਵਜੇ ਕੀਤਾ ਜਾਵੇਗਾ।

Sri Anandpur Sahib News in Punjabi : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਦੇ ਸੱਸ ਮਾਤਾ ਅਤੇ ਪੱਤਰਕਾਰ ਸਵਰਗੀ ਵਿਜੇਪਾਲ ਸਿੰਘ ਢਿੱਲੋ ਦੀ ਪੂਜਨੀਕ ਮਾਤਾ ਮਾਤਾ ਅਮਰਜੀਤ ਕੌਰ (84) ਜੀ ਪਤਨੀ ਸਵ.ਜਥੇਦਾਰ ਸਤਵੰਤ ਸਿੰਘ ਢਿੱਲੋ ਅੱਜ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅਕਾਲ ਚਲਾਣਾ ਕਰ ਗਏ ਹਨ। ਜਿਨਾਂ ਦੇ ਪੰਜ ਭੂਤਕ ਸਰੀਰ ਦਾ ਦਾਹ ਸੰਸਕਾਰ ਸਥਾਨਕ ਚਰਨ ਗੰਗਾ ਖਡ ’ਤੇ ਸਥਿਤ ਸ਼ਮਸ਼ਾਨ ਘਾਟ ਵਿਖੇ ਮਿਤੀ 1 ਜੂਨ ਨੂੰ ਸਵੇਰੇ 11 ਵਜੇ ਕੀਤਾ ਜਾਵੇਗਾ।

(For more news apart from Shiromani Panth Akali Budha Dal chief Jathedar Baba Balbir Singh Ji is shocked, his mother-in-law passes away News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement