ਪਾਕਿਸਤਾਨ ‘ਚ ਪਹਿਲੀ ਵਾਰ ਸ਼ਹੀਦ ਉੱਧਮ ਸਿੰਘ ਨੂੰ ਦਿੱਤੀ ਜਾਵੇਗੀ ਸ਼ਰਧਾਜ਼ਲੀ
Published : Jul 31, 2019, 11:06 am IST
Updated : Jul 31, 2019, 11:06 am IST
SHARE ARTICLE
Sheed Udham Singh
Sheed Udham Singh

ਅਮਰ ਸ਼ਹੀਦ ਉੱਧਮ ਸਿੰਘ ਦੀ ਸ਼ਹਾਦਤ ਦੇ 79 ਸਾਲ ਬਾਅਦ ਪਹਿਲੀ ਵਾਰ ਬੁੱਧਵਾਰ ਦੇ ਦਿਨ ਸ਼ਹੀਦ ਭਗਤ ਸਿੰਘ...

ਹੁਸ਼ਿਆਰਪੁਰ: ਅਮਰ ਸ਼ਹੀਦ ਉੱਧਮ ਸਿੰਘ ਦੀ ਸ਼ਹਾਦਤ ਦੇ 79 ਸਾਲ ਬਾਅਦ ਪਹਿਲੀ ਵਾਰ ਬੁੱਧਵਾਰ ਦੇ ਦਿਨ ਸ਼ਹੀਦ ਭਗਤ ਸਿੰਘ ਮੈਮੋਰੀਅਲ ਪਾਕਿਸਤਾਨ ਵੱਲੋਂ ਲਾਹੌਰ ਹਾਈਕੋਰਟ ਦੇ ਡੈਮੋਕ੍ਰੇਟਿਕ ਹਾਲ ਵਿਚ ਪਹਿਲੀ ਵਾਰ ਸ਼ਰਧਾਜ਼ਲੀ ਦਾ ਆਯੋਜਨ ਕੀਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਫਾਉਂਡੇਸ਼ਨ ਦੇ ਚੇਅਰਮੈਨ ਇਮਤਿਆਜ਼ ਰਾਸ਼ਿਦ ਕੁਰੈਸ਼ੀ ਨੇ ਦੱਸਿਆ ਕਿ ਕੱਲ੍ਹ ਸਵੇਰੇ 11.30 ਵਜੇ ਆਯੋਜਿਤ ਸ਼ਰਧਾਜ਼ਲੀ ਸਮਾਰੋਹ ਵਿਚ ਭਾਰਤ ਤੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਉਨ੍ਹਾਂ ਦੇ ਪਤੀ ਸੰਸਦ ਸੁਖਬੀਰ ਸਿੰਘ ਬਾਦਲ ਨੂੰ ਵੀ ਖ਼ਾਸ ਤੌਰ ‘ਤੇ ਸੱਦਾ ਦਿੱਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement