ਦੁਬਈ ਗਏ ਪੰਜਾਬੀ ਨੌਜਵਾਨ ਦੀ ਮੌਤ

By : GAGANDEEP

Published : Jul 31, 2021, 11:01 am IST
Updated : Jul 31, 2021, 11:04 am IST
SHARE ARTICLE
death
death

ਟਰੈਵਲ ਏਜੰਟ ਵਲੋਂ ਕੋਰੋਨਾ ਪਾਜ਼ੇਟਿਵ ਆਖ ਕੇ ਉਸ ਨੂੰ ਹਸਪਤਾਲ ਵਿਚ ਕਰਵਾਇਆ ਗਿਆ ਦਾਖ਼ਲ

ਹਠੂਰ (ਪਪ) : ਨੇੜਲੇ ਪਿੰਡ ਰਸੂਲਪੁਰ (ਮੱਲ੍ਹਾ) ਦੇ ਇਕ ਨੌਜਵਾਨ ਦੀ ਦੁਬਈ ਵਿਖੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਰਸੂਲਪੁਰ ਵਿਖੇ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਮੇਲ ਸਿੰਘ ਨੇ ਦਸਿਆ ਕਿ ਉਸ ਦਾ ਪੁੱਤਰ ਅਰਵਿੰਦਰ ਸਿੰਘ (22) ਇਸੇ ਸਾਲ ਮਾਰਚ ਮਹੀਨੇ ਦੀ 22 ਤਰੀਕ ਨੂੰ ਲੁਧਿਆਣਾ ਦੇ ਇਕ ਟਰੈਵਲ ਏਜੰਟ ਰਾਹੀਂ ਦੁਬਈ ’ਚ ਰੋਜ਼ੀ-ਰੋਟੀ ਕਮਾਉਣ ਲਈ ਗਿਆ ਸੀ।

Death of a widow in discriminatory circumstancesDeath

24 ਅਪ੍ਰੈਲ ਨੂੰ ਅਰਵਿੰਦਰ ਸਿੰਘ ਦੀ ਪਰਵਾਰ ਨਾਲ ਆਖ਼ਰੀ ਵਾਰ ਹੋਈ ਵੀਡੀਉ ਕਾਲਿੰਗ ਸਮੇਂ ਉਸ ਨੇ ਦਸਿਆ ਕਿ ਟਰੈਵਲ ਏਜੰਟ ਵਲੋਂ ਕੋਰੋਨਾ ਪਾਜ਼ੇਟਿਵ ਆਖ ਕੇ ਉਸ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

DeathDeath

ਉਸ ਨੇ ਕਿਹਾ ਕਿ ਜਦੋਂ ਉਹ ਇੰਡੀਆ ਤੋਂ ਆਇਆ ਸੀ ਤਾਂ ਉਸ ਦੀਆਂ ਰਿਪੋਰਟਾਂ ਨੈਗੇਟਿਵ ਸਨ। ਮ੍ਰਿਤਕ ਦੇ ਪਿਤਾ ਗੁਰਮੇਲ ਸਿੰਘ ਨੇ ਦਸਿਆ ਕਿ 24 ਅਪ੍ਰੈਲ ਤੋਂ ਬਾਅਦ  28 ਜੁਲਾਈ ਨੂੰ ਦੁਬਈ ਦੇ ਡਾਕਟਰਾਂ ਨੇ ਵੀਡੀਉ ਕਾਲ ਕਰ ਕੇ ਅਰਵਿੰਦਰ ਸਿੰਘ ਦੀ ਮੌਤ ਹੋ ਜਾਣ ਸਬੰਧੀ ਦਸਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement