ਸਿੱਧੂ ਮੂਸੇਵਾਲਾ ਦੇ ਕਤਲ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੇ 2 ਗੈਂਗਸਟਰਾਂ ਦਾ ਜੇਲ੍ਹ ਵਿਚ ਕੁਟਾਪਾ, ਮਾਮਲਾ ਦਰਜ 
Published : Jul 31, 2022, 10:04 am IST
Updated : Jul 31, 2022, 10:23 am IST
SHARE ARTICLE
Bathinda Jail
Bathinda Jail

ਕੈਦੀ ਜੋਗਿੰਦਰ ਸਿੰਘ ਤੇ ਪਲਵਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ

 

ਬਠਿੰਡਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੇ ਗੈਂਗਸਟਰ ਸਾਰਜ ਮਿੰਟੂ ਉਰਫ ਸਾਰਜ ਸੰਧੂ ਅਤੇ ਗੈਂਗਸਟਰ ਸਾਗਰ ਨਾਲ ਬਠਿੰਡਾ ਜੇਲ੍ਹ ਵਿਚ ਕੁੱਟਮਾਰ ਹੋਈ ਹੈ। ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਕੈਦੀ ਜੋਗਿੰਦਰ ਸਿੰਘ ਤੇ ਕੈਦੀ ਪਲਵਿੰਦਰ ਸਿੰਘ ਖ਼ਿਲਾਫ਼ ਬਠਿੰਡਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਸਾਰਜ ਸੰਧੂ ਉਰਫ਼ ਸਾਰਜ ਮਿੰਟੂ ਵੱਲੋਂ ਸਿੱਧੂ ਕਤਲ ਕਾਂਡ ਵਿੱਚ ਅਹਿਮ ਰੋਲ ਅਦਾ ਕੀਤਾ ਗਿਆ ਸੀ ਅਤੇ ਮਨਪ੍ਰੀਤ ਮੰਨਾ ਦੀ ਗੱਡੀ ਸ਼ੂਟਰਾਂ ਤੱਕ ਪਹੁੰਚਾਈ ਸੀ।

ਦਰਅਸਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਮੁਲਜ਼ਮਾਂ ਨੂੰ ਬਠਿੰਡਾ ਦੀ ਜੇਲ੍ਹ ਵਿਚ ਭੇਜ ਦਿੱਤਾ ਸੀ। 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement