
ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਇਕ ਅਤਿਵਾਦੀ ਢੇਰ, ਦੋ ਜਵਾਨ ਜ਼ਖ਼ਮੀ
ਜੰਮੂ, 30 ਜੁਲਾਈ : ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਚੱਲ ਰਹੇ ਮੁਕਾਬਲੇ ਦੌਰਾਨ ਸੇ ਹੋਏ ਆਪਰੇਸਨ ਸ਼ੁਰੂ ਕੀਤਾ। ਜੰਮੂ-ਕਸਮੀਰ ਪੁਲਿਸ ਦੇ ਇਕ ਅਧਿਕਾਰੀ ਨੇ ਦਸਿਆ ਕਿ ਬਾਰਾਮੂਲਾ ਜ਼ਿਲ੍ਹੇ ਦੇ ਕਰੇਰੀ ਇਲਾਕੇ ਦੇ ਵਾਨੀਗਾਮ ਬਾਲਾ ਵਿਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਤਲਾਸੀ ਮੁਹਿੰਮ ਦੌਰਾਨ ਉਥੇ ਲੁਕੇੇ ਹੋਏ ਆਪਰੇਸਨ ਸ਼ੁਰੂ ਕੀਤਾ। ਜੰਮੂ-ਕਸਮੀਰ ਪੁਲਿਸ ਦੇ ਇਕ ਅਧਿਕਾਰੀ ਨੇ ਦਸਿਆ ਕਿ ਬਾਰਾਮੂਲਾ ਜ਼ਿਲ੍ਹੇ ਦੇ ਕਰੇਰੀ ਇਲਾਕੇ ਦੇ ਵਾਨੀਗਾਮ ਬਾਲਾ ਵਿਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਤਲਾਸੀ ਮੁਹਿੰਮ ਦੌਰਾਨ ਉਥੇ ਲੁਕੇ ਕੁਲਗਾਮ ਜ਼ਿਲ੍ਹੇ ’ਚ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ ਸੀ। ਇਸ ਦੌਰਾਨ ਫ਼ੌਜ ਦਾ ਇਕ ਜਵਾਨ ਜ਼ਖ਼ਮੀ ਹੋ ਗਿਆ। ਕੁਲਗਾਮ ਮੁਕਾਬਲੇ ਦੌਰਾਨ ਅਤਿਵਾਦੀ ਕਿਸੇ ਤਰ੍ਹਾਂ ਭੱਜਣ ਵਿਚ ਕਾਮਯਾਬ ਹੋ ਗਏ ਸਨ। ਸੁਰੱਖਿਆ ਬਲਾਂ ਨੂੰ ਜ਼ਿਲ੍ਹੇ ਦੇ ਬਰਿਹਾਰਡ ਕਾਠਪੁਰਾ ਇਲਾਕੇ ਵਿਚ ਕਈ ਅਤਿਵਾਦੀਆਂ ਦੇ ਲੁਕੇ ਹੋਣ ਦੀ ਕੁਲਗਾਮ ਜ਼ਿਲ੍ਹੇ ’ਚ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ ਸੀ। ਇਸ ਦੌਰਾਨ ਫ਼ੌਜ ਦਾ ਇਕ ਜਵਾਨ ਜ਼ਖ਼ਮੀ ਹੋ ਗਿਆ। ਕੁਲਗਾਮ ਮੁਕਾਬਲੇ ਦੌਰਾਨ ਅਤਿਵਾਦੀ ਕਿਸੇ ਤਰ੍ਹਾਂ ਭੱਜਣ ਵਿਚ ਕਾਮਯਾਬ ਹੋ ਗਏ ਸਨ। ਸੁਰੱਖਿਆ ਬਲਾਂ ਨੂੰ ਜ਼ਿਲ੍ਹੇ ਦੇ ਬਰਿਹਾਰਡ ਕਾਠਪੁਰਾ ਇਲਾਕੇ ਵਿਚ ਕਈ ਅਤਿਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਵਲੋਂ ਤਲਾਸ਼ੀ ਮੁਹਿੰਮ ਚਲਾਈ ਗਈ। (ਏਜੰਸੀ)