ਰਾਸ਼ਟਰਪਤੀ ਮੁਰਮੂ ਨੇ ਵੇਟਲਿਫਟਰ ਸੰਕੇਤ ਅਤੇ ਗੁਰੂਰਾਜਾ ਨੂੰ ਦਿਤੀ ਵਧਾਈ
Published : Jul 31, 2022, 12:06 am IST
Updated : Jul 31, 2022, 12:06 am IST
SHARE ARTICLE
image
image

ਰਾਸ਼ਟਰਪਤੀ ਮੁਰਮੂ ਨੇ ਵੇਟਲਿਫਟਰ ਸੰਕੇਤ ਅਤੇ ਗੁਰੂਰਾਜਾ ਨੂੰ ਦਿਤੀ ਵਧਾਈ

ਨਵੀਂ ਦਿੱਲੀ, 30 ਜੁਲਾਈ : ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੇ ਵੇਟਲਿਫਟਰ ਸੰਕੇਤ ਸਰਗਰ ਅਤੇ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਗੁਰੂਰਾਜਾ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵਧਾਈ ਦਿੰਦਿਆਂ ਕਿਹਾ ਕਿ ਉਸ ਦੀ ਅਣਥੱਕ ਮਿਹਨਤ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਸਰਗਰ ਨੇ ਪੁਰਸ਼ਾਂ ਦੇ 55 ਕਿਲੋ ਵਰਗ ਵਿਚ ਚਾਂਦੀ ਦਾ ਤਮਗ਼ਾ ਜਿੱਤਿਆ। ਮੁਰਮੂ ਨੇ ਟਵੀਟ ਕੀਤਾ, ‘‘ਰਾਸ਼ਟਰਮੰਡਲ ਖੇਡਾਂ ਦੇ ਵੇਟਲਿਫਟਿੰਗ ਈਵੈਂਟ ’ਚ ਸਿਲਵਰ ਮੈਡਲ ਜਿੱਤਣ ’ਤੇ ਸੰਕੇਤ ਸਰਗਰ ਅਤੇ ਕਾਂਸੀ ਤਮਗ਼ਾ ਜਿੱਤਣ ’ਤੇ ਗੁਰੂਰਾਜਾ ਨੂੰ ਵਧਾਈ। ਤੁਹਾਡੀ ਅਣਥੱਕ ਮਿਹਨਤ ਨੇ ਤੁਹਾਨੂੰ ਸਫ਼ਲਤਾ ਦਿਵਾਈ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ। ਮੈਡਲ ਟੇਬਲ ਵਿਚ ਭਾਰਤ ਦਾ ਖਾਤਾ ਖੁਲ੍ਹ ਗਿਆ। ਮੇਰੀਆਂ ਸ਼ੁਭਕਾਮਨਾਵਾਂ।’’     (ਏਜੰਸੀ)
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement