ਗੈਂਗਸਟਰ ਜਤਿੰਦਰ ਜਿੰਦੀ ਤੇ ਪੁਨੀਤ ਬੈਂਸ ਤੋਂ 9 ਨਾਜਾਇਜ਼ ਹਥਿਆਰ ਬਰਾਮਦ 
Published : Jul 31, 2023, 6:28 pm IST
Updated : Jul 31, 2023, 6:28 pm IST
SHARE ARTICLE
JatinderJindi Gangster
JatinderJindi Gangster

ਗੈਂਗਸਟਰ ਜਤਿੰਦਰ ਜਿੰਦੀ ਦੇ ਖਿਲਾਫ 18 ਮੁਕੱਦਮੇ  ਅਤੇ ਗੈਂਗਸਟਰ ਪੁਨੀਤ ਬੈਂਸ ਮਨੀ ਦੇ ਖਿਲਾਫ਼ 10 ਮੁਕੱਦਮੇ ਦਰਜ ਹਨ

ਚੰਡੀਗੜ੍ਹ - ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਜਤਿੰਦਰ ਜਿੰਦੀ ਤੇ ਉਸ ਦੇ ਸਾਥੀ ਪੁਨੀਤ ਬੈਂਸ ਉਰਫ਼ ਮਨੀ ਤੋਂ 9 ਨਾਜ਼ਾਇਜ਼ ਹਥਿਆਰ ਜ਼ਬਤ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਡੀਜੀਪੀ ਗੌਰਵ ਯਾਦਵ ਨੇ ਵੀ ਟਵੀਟ ਕੀਤਾ ਹੈ। ਡੀਜੀਪੀ ਨੇ ਟਵੀਟ ਕਰ ਕੇ ਲਿਖਿਆ ਕਿ ''ਪੰਜਾਬ ਵਿਚ ਅਪਰਾਧਿਕ ਗਤੀਵਿਧੀਆਂ ਨੂੰ ਨਾਕਾਮ ਕਰਦੇ ਹੋਏ ਲੁਧਿਆਣਾ ਪੁਲਿਸ ਵੱਲੋਂ 2 ਵੱਡੇ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਹਨਾਂ ਵਿਚੋ ਇੱਕ ਪਿਛਲੇ 5 ਸਾਲਾਂ ਤੋਂ ਭਗੋੜਾ ਸੀ। 
ਗੈਂਗਸਟਰ ਜਤਿੰਦਰ ਜਿੰਦੀ ਦੇ ਖਿਲਾਫ 18 ਮੁਕੱਦਮੇ  ਅਤੇ ਗੈਂਗਸਟਰ ਪੁਨੀਤ ਬੈਂਸ ਮਨੀ ਦੇ ਖਿਲਾਫ਼ 10 ਮੁਕੱਦਮੇ ਦਰਜ ਹਨ। ਇਹਨਾਂ ਗੈਂਗਸਟਰਾਂ ਪਾਸੋ 9 ਨਾਜਾਇਜ਼ ਹਥਿਆਰ ਵੀ ਜ਼ਬਤ ਕੀਤੇ ਗਏ ਹਨ।''

file photo

 

 

 

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement