ਨਸ਼ੇ ਦੀ ਪਾਰਟੀ ਕਰਦੇ ਨਾਈਜੀਰੀਆ ਦੇ 11 ਮਰਦ ਤੇ ਔਰਤਾਂ ਗ੍ਰਿਫ਼ਤਾਰ
Published : Aug 31, 2020, 2:15 am IST
Updated : Aug 31, 2020, 2:15 am IST
SHARE ARTICLE
image
image

ਨਸ਼ੇ ਦੀ ਪਾਰਟੀ ਕਰਦੇ ਨਾਈਜੀਰੀਆ ਦੇ 11 ਮਰਦ ਤੇ ਔਰਤਾਂ ਗ੍ਰਿਫ਼ਤਾਰ

ਨੋਇਡਾ, 30 ਅਗੱਸਤ : ਉਤਰ ਪ੍ਰਦੇਸ਼ ਦੇ ਨੋਇਡਾ ਇਲਾਕੇ 'ਚ ਸੂਰਜਪੁਰ ਥਾਣਾ ਖੇਤਰ ਵਿਚ ਸਥਿਤ ਇਕ ਪਲਾਂਟ ਵਿਚ ਸਨਿਚਰਵਾਰ ਦੇਰ ਰਾਤ ਨੂੰ ਰੇਵ ਪਾਰਟੀ ਕਰ ਰਹੇ ਨਾਈਜੀਰੀਆਈ ਦੇ 11 ਜਨਾਨੀ-ਪੁਰਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋ 288 ਬੋਤਲ ਵਿਦੇਸ਼ੀ ਬੀਅਰ ਅਤੇ 4 ਬੋਤਲਾਂ ਵਿਦੇਸ਼ੀ ਸ਼ਰਾਬ ਤੇ ਲਗਜ਼ਰੀ ਕਾਰਾਂ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਡਿਪਟੀ ਕਮਿਸ਼ਨਰ ਹਰੀਸ਼ ਚੰਦਰ ਨੇ ਦਸਿਆ ਕਿ ਦੇਰ ਰਾਤ ਨੂੰ ਥਾਣਾ ਸੂਰਜਪੁਰ ਪੁਲਿਸ ਨੂੰ ਸੂਚਨਾ ਮਿਲੀ ਕਿ ਇਕ ਪਲਾਂਟ ਵਿਚ ਕਿਰਾਏ 'ਤੇ ਰਹਿਣ ਵਾਲੇ ਵਿਦੇਸ਼ੀ ਲੋਕ ਰੇਵ ਪਾਰਟੀ ਕਰ ਰਹੇ ਹਨ।
ਉਨ੍ਹਾਂ ਦਸਿਆ ਕਿ ਸੂਚਨਾ ਦੇ ਆਧਾਰ 'ਤੇ ਇਕ ਪੁਲਿਸ ਟੀਮ ਬਣਾਈ ਗਈ ਅਤੇ ਉਥੇ ਛਾਪੇਮਾਰੀ ਕੀਤੀ ਗਈ। ਡੀ. ਸ.ੀ. ਪੀ. ਨੇ ਦਸਿਆ ਕਿ ਛਾਪੇਮਾਰੀ ਦੌਰਾਨ ਪੁਲਿਸ ਨੇ ਮੌਕੇ ਤੋਂ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਲੋਕ ਨਾਈਜੀਰੀਆਈ ਨਾਗਰਿਕ ਹਨ। ਪੁਲਿਸ ਨੂੰ ਪੁਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਇਹ ਲੋਕ ਕਾਫੀ ਦਿਨਾਂ ਤੋਂ ਰੇਵ ਪਾਰਟੀ ਦਾ ਆਯੋਜਨ ਕਰ ਰਹੇ ਸਨ। ਉਨ੍ਹਾਂ ਤੋਂ 288 ਬੋਤਲਾਂ ਵਿਦੇਸ਼ੀ ਬੀਅਰ, 4 ਬੋਤਲਾਂimageimage ਵਿਦੇਸ਼ੀ ਸ਼ਰਾਬ ਅਤੇ 7 ਲਗਜ਼ਰੀ ਕਾਰਾਂ ਬਰਾਮਦ ਕੀਤੀਆਂ ਗਈਆਂ ਹਨ। (ਏਜੰਸੀ)

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement