ਵਿਦਿਆਰਥੀ ਚਾਹੁੰਦੇ ਸਨ ਪ੍ਰੀਖਿਆ 'ਤੇ ਚਰਚਾ, ਖਿਡੌਣਿਆਂ 'ਤੇ ਨਹੀਂ : ਰਾਹੁਲ
Published : Aug 31, 2020, 2:20 am IST
Updated : Aug 31, 2020, 2:20 am IST
SHARE ARTICLE
image
image

ਵਿਦਿਆਰਥੀ ਚਾਹੁੰਦੇ ਸਨ ਪ੍ਰੀਖਿਆ 'ਤੇ ਚਰਚਾ, ਖਿਡੌਣਿਆਂ 'ਤੇ ਨਹੀਂ : ਰਾਹੁਲ

ਨਵੀਂ ਦਿੱਲੀ, 30 ਅਗੱਸਤ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਵਿਦਿਆਰਥੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਹੀਨਾਵਾਰ ਰੇਡੀਉ ਪ੍ਰੋਗਰਾਮ 'ਮਨ ਕੀ ਬਾਤ' ਵਿਚ ਨੀਟ ਅਤੇ ਜੇਈਈ ਦੀਆਂ ਪ੍ਰੀਖਿਆਵਾਂ ਦੇ ਮੁੱਦੇ ਦਾ ਹੱਲ ਚਾਹੁੰਦੇ ਸੀ ਪਰ ਉਨ੍ਹਾ ਖਿਡੌਣਿਆਂ 'ਤੇ ਚਰਚਾ ਕੀਤੀ। ਰਾਹੁਲ ਨੇ ਕਿਹਾ, 'ਮਨ ਕੀ ਨਹੀਂ, ਵਿਦਿਆਰਥੀਉਂ ਕੀ ਬਾਤ'-ਜੇਈਈ ਨੀਟ ਦੇ ਉਮੀਦਵਾਰ ਪ੍ਰਧਾਨ ਮੰਤਰੀ ਕੋਲੋਂ ਪ੍ਰੀਖਿਆ ਬਾਰੇ ਚਰਚਾ ਦੀ ਉਮੀਦ ਕਰ ਰਹੇ ਸਨ ਪਰ ਪ੍ਰਧਾਨ ਮੰਤਰੀ ਨੇ ਖਿਡੌਣਿਆਂ 'ਤੇ ਚਰਚਾ ਕੀਤੀ।' ਰਾਹੁਲ ਅਤੇ ਉਨ੍ਹਾਂ ਦੀ ਪਾਰਟੀ ਕਾਂਗਰਸ ਕੋਵਿਡ ਮਹਾਂਮਾਰੀ ਕਾਰਨ ਨੀਟ ਅਤੇ ਜੇਈਈ ਦੀਆਂ ਦਾਖ਼ਲਾ ਪ੍ਰੀਖਿਆਵਾਂ ਟਾਲਣ ਦੀ ਮੰਗ ਕਰ ਰਹੇ ਹਨ। ਇਹ ਪ੍ਰੀਖਿਆਵਾਂ ਸਤੰਬਰ ਵਿਚ ਸ਼ੁਰੂ ਹੋ ਰਹੀਆਂ ਹਨ। ਛੇ ਰਾਜਾਂ ਦੀਆਂ ਸਰਕਾਰਾਂ ਨੇ ਸੁਪਰੀਮ ਕੋਰਟ ਵਿਚ ਪਹੁੰਚ ਕਰ ਕੇ ਨਜ਼ਰਸਾਨੀ ਪਟੀਸ਼ਨ ਦਾਖ਼ਲ ਕੀਤੀ ਹੈ ਅਤੇ ਇਨ੍ਹਾਂ ਪ੍ਰੀਖਿਆਵਾਂ ਨੂੰ ਟਾimageimageਲਣ ਦੀ ਮੰਗ ਕੀਤੀ ਹੈ। (ਏਜੰਸੀ)

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement