ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਜਲਦ ਸੁਣਵਾਈ ਕਰਨ ਤੋਂ ਕੀਤੀ ਨਾਂਹ 
Published : Aug 31, 2021, 3:30 pm IST
Updated : Aug 31, 2021, 3:30 pm IST
SHARE ARTICLE
 Sumedh Saini
Sumedh Saini

ਹਾਈਕੋਰਟ ਨੇ ਸੁਮੇਧ ਸੈਣੀ ਦੇ ਮਾਮਲੇ ਸਬੰਧੀ 9 ਸਤੰਬਰ ਨੂੰ ਤੈਅ ਤਾਰੀਖ਼ 'ਤੇ ਹੀ ਸੁਣਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਦਰਅਸਲ ਅਦਾਲਤ ਨੇ 9 ਸਤੰਬਰ ਦੀ ਬਜਾਏ ਅੱਜ ਸੁਣਵਾਈ ਕਰਨ ਦੀ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਸੁਮੇਧ ਸੈਣੀ ਵੱਲੋਂ ਅਦਾਲਤ ਨੂੰ ਪੈੱਨ ਡਰਾਈਵ ਸੌਂਪ ਕੇ ਵਿਜੀਲੈਂਸ ਅਧਿਕਾਰੀ ਤੇ ਹੋਰਨਾਂ ਖ਼ਿਲਾਫ਼ ਉਲੰਘਣਾ ਦੀ ਕਾਰਵਾਈ ਦੀ ਮੰਗ ਨੂੰ ਵੀ ਖਾਰਿਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ -  ਰਮਨ ਕੌਰ ਸਿੱਧੂ ਨੇ ਵਧਾਇਆ ਪੰਜਾਬ ਤੇ ਪੰਜਾਬੀਅਤ ਦਾ ਮਾਣ, ਯੂਐਸ ਨੇਵੀ ਵਿਚ ਬਣੀ ਲੈਫ਼ਟੀਨੈਂਟ

Sumedh SainiSumedh Saini

ਇਹ ਵੀ ਪੜ੍ਹੋ -  ਅਫਗਾਨਿਸਤਾਨ ਦੇ ਹੁਸੈਨ ਰਸੋਲੀ ਨੂੰ ਮਿਲਿਆ ਪੈਰਾਲੰਪਿਕਸ 'ਚ ਚੁਣੌਤੀ ਦੇਣ ਦਾ ਮੌਕਾ

ਹਾਈਕੋਰਟ ਨੇ ਸੁਮੇਧ ਸੈਣੀ ਦੇ ਮਾਮਲੇ ਸਬੰਧੀ 9 ਸਤੰਬਰ ਨੂੰ ਤੈਅ ਤਾਰੀਖ਼ 'ਤੇ ਹੀ ਸੁਣਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ ਅਤੇ ਕਿਹਾ ਹੈ ਕਿ ਮਾਮਲੇ 'ਚ ਜਲਦੀ ਸੁਣਵਾਈ ਦੀ ਲੋੜ ਨਹੀਂ ਹੈ। ਜ਼ਿਕਰਯੋਗ ਹੈ ਕਿ ਸੁਮੇਧ ਸਿੰਘ ਸੈਣੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਉਨ੍ਹਾਂ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

SHARE ARTICLE

ਏਜੰਸੀ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement