Mansa 'ਚ ਕੰਧ ਡਿੱਗਣ ਨਾਲ ਬਜ਼ਰਗ ਦੀ ਮੌਤ 
Published : Aug 31, 2025, 2:20 pm IST
Updated : Aug 31, 2025, 2:20 pm IST
SHARE ARTICLE
Elderly Man Dies After Wall Collapses in Mansa Latest News in Punjabi 
Elderly Man Dies After Wall Collapses in Mansa Latest News in Punjabi 

ਜਗਜੀਵਨ ਸਿੰਘ ਪਿੰਡ ਜਵਾਰਕੇ ਦਾ ਸੀ ਵਾਸੀ

Elderly Man Dies After Wall Collapses in Mansa Latest News in Punjabi ਮਾਨਸਾ : ਮਾਨਸਾ ਦੇ ਪਿੰਡ ਜਵਾਰਕੇ ਵਿਚ ਇਕ ਬਜ਼ੁਰਗ ਜਗਜੀਵਨ ਸਿੰਘ ਦੀ ਉੱਪਰ ਕੰਧ ਡਿੱਗਣ ਨਾਲ ਉਸ ਦੀ ਮੌਤ ਹੋ ਗਈ। ਜਿਨਾਂ ਦੀ ਉਮਰ 60 ਸਾਲ ਦੱਸੀ ਜਾ ਰਹੀ ਹੈ। 

ਦੱਸ ਦਈਏ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ, ਜਿਸ ਨਾਲ ਘਰ ਟੁੱਟ ਗਏ, ਖੇਤ ਡੁੱਬ ਗਏ, ਕਈ ਪਰਵਾਰ ਤਬਾਹ ਹੋ ਗਏ। ਇਨ੍ਹਾਂ ਘਟਨਾਵਾਂ ਵਿਚ ਕਈ ਮਕਾਨ ਤਬਾਹ ਹੋਏ ਹਨ, ਜਿਸ ਨਾਲ ਕਈ ਘਰਾਂ ਦੀਆਂ ਕੰਧਾਂ ਤੇ ਕਈ ਘਰਾਂ ਦੀਆਂ ਛੱਤਾਂ ਟੁੱਟਣ ਨਾਲ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਇਸ ਦੇ ਨਾਲ ਕਈ ਘਰਾਂ ਦੀਆਂ ਕੰਧਾਂ ਵਿਚ ਤਰੇੜਾਂ ਵੀ ਦੇਖਣ ਨੂੰ ਮਿਲੀਆਂ ਹਨ। 

ਅਜਿਹੀ ਘਟਨਾ ਮਾਨਸਾ ਦੇ ਪਿੰਡ ਜਵਾਰਕੇ ਤੋਂ ਸਾਹਮਣੇ ਆਈ, ਜਿੱਥੇ ਇਕ ਕੰਧ ਡਿੱਗਣ ਨਾਲ ਬਜ਼ੁਰਗ ਜਗਜੀਵਨ ਦੀ ਮੌਤ ਹੋ ਗਈ। ਹੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਪਰ ਜਗਜੀਵਨ ਖੇਤੀਬਾੜੀ ਦਾ ਕੰਮ ਕਰਦਾ ਸੀ, ਉਹ ਕਿਸੇ ਕੰਮ ਲਈ ਜਾ ਰਿਹਾ ਸੀ। ਰਸਤੇ ’ਚ ਕਈ ਦਿਨਾਂ ਤੋਂ ਬਾਰਿਸ਼ ਹੋਣ ਕਾਰਨ ਇਕ ਕੰਧ ਡਿੱਗ ਗਈ, ਜਿਸ ਦੇ ਮਾਲਵੇ ਹੇਠਾਂ ਆਉਣ ਨਾਲ ਬਜ਼ੁਰਗ ਦੀ ਮੌਤ ਹੋ ਗਈ।

(For more news apart from Elderly Man Dies After Wall Collapses in Mansa Latest News in Punjabi stay tuned to Rozana Spokesman.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement