ਪੰਜਾਬ 'ਚ ਕੋਰੋਨਾ ਨਾਲ 16 ਲੋਕਾਂ ਦੀ ਮੌਤ, 503 ਨਵੇਂ ਮਾਮਲੇ ਆਏ ਸਾਹਮਣੇ
Published : Oct 31, 2020, 10:59 pm IST
Updated : Nov 1, 2020, 9:58 am IST
SHARE ARTICLE
corona
corona

ਪੰਜਾਬ ਵਿਚ ਕੋਰੋਨਾ ਦੋ ਪ੍ਰਕੋਪ ਘਟਣ ਲੱਗਾ

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਘੱਟਦਾ ਨਜਰ ਆ ਰਿਹਾ ਹੈ । ਪਹਿਲਾਂ ਨਾਲੋਂ  ਮਰੀਜ਼ਾਂ 'ਚ ਤੋਂ ਕਾਫੀ ਕਮੀ ਆਈ ਹੈ । ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਸ਼ਨੀਵਾਰ ਨੂੰ ਪੰਜਾਬ 'ਚ ਕੋਰੋਨਾ ਦੇ 503 ਨਵੇਂ ਮਾਮਲੇ ਸਾਹਮਣੇ ਆਏ ਹਨ ।  ਇਸ ਦੇ ਨਾਲ ਹੀ ਅੱਜ 16 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 133658 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 4203 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 21421 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 503 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 2604208 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।  

coronaCorona
 

 ਪੰਜਾਬ ਵਿਚ ਕੋਰੋਨਾ ਦੇ ਮਰੀਜ਼ਾਂ ਵਿਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਹੈ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 42, ਜਲੰਧਰ 105, ਪਟਿਆਲਾ 34, ਐਸ. ਏ. ਐਸ. ਨਗਰ 74, ਅੰਮ੍ਰਿਤਸਰ 9, ਗੁਰਦਾਸਪੁਰ 13, ਬਠਿੰਡਾ 58, ਹੁਸ਼ਿਆਰਪੁਰ 34, ਫਿਰੋਜ਼ਪੁਰ 7, ਪਠਾਨਕੋਟ 8, ਸੰਗਰੂਰ 10, ਕਪੂਰਥਲਾ 18, ਫਰੀਦਕੋਟ 19, ਸ੍ਰੀ ਮੁਕਤਸਰ ਸਾਹਿਬ 9, ਫਾਜ਼ਿਲਕਾ 27, ਮੋਗਾ 3, ਰੋਪੜ 4, ਫਤਿਹਗੜ੍ਹ ਸਾਹਿਬ 4, ਬਰਨਾਲਾ 3, ਤਰਨਤਾਰਨ 2, ਐਸ. ਬੀ. ਐਸ. ਨਗਰ 8 ਅਤੇ ਮਾਨਸਾ ਤੋਂ 12 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਉੱਥੇ ਹੀ ਸੂਬੇ 'ਚ ਅੱਜ 16 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ। ਜਿਨ੍ਹਾਂ 'ਚ ਅੰਮ੍ਰਿਤਸਰ 2, ਬਠਿੰਡਾ 3, ਫਰੀਦਕੋਟ 1, ਫਿਰੋਜ਼ਪੁਰ 1, ਜਲੰਧਰ 1, ਲੁਧਿਆਣਾ 2, ਮੋਗਾ 1, ਐਸ. ਏ. ਐਸ. ਨਗਰ 2, ਸ੍ਰੀ ਮੁਕਤਸਰ ਸਾਹਿਬ 2 ਅਤੇ ਤਰਨਤਾਰਨ 'ਚ 1 ਦੀ ਕੋਰੋਨਾ ਕਾਰਨ ਮੌਤ ਹੋਈ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM

ਵਾਹਿਗੁਰੂ ਆਹ ਤਾਂ ਮਾੜਾ ਹੋਇਆ! ਪੁੱਤ ਦੀ ਲਾ.ਸ਼ ਨੂੰ ਚੁੰਮ ਚੁੰਮ ਕੇ ਚੀਕਾਂ ਮਾਰ ਰਿਹਾ ਪਿਓ ਤੇ ਮਾਂ,ਦੇਖਿਆ ਨਹੀਂ ਜਾਂਦਾ.

19 Apr 2024 12:05 PM

ਨਵਜੋਤ ਸਿੱਧੂ ਦੇ ਤੇਵਰ ਕਾਂਗਰਸ ਲਈ ਮੁਸੀਬਤ! ਢੀਂਡਸਾ ਪਰਿਵਾਰ ਨੇ ਖਿੱਚੀਆਂ ਤਲਵਾਰਾਂ, ਡਰੇ ਅਕਾਲੀ!

19 Apr 2024 11:05 AM

ਬੇਗਾਨੇ ਮੁੰਡੇ ਨਾਲ ਕਾਰ ’ਚ ਬੈਠੀ ਪਤਨੀ ਨੂੰ ਕੁੱਟਣ ਵਾਲਾ ਪਤੀ ਬੁਰੀ ਤਰ੍ਹਾਂ ਫਸਿਆ! ਅਜਿਹੀ ਗਲਤੀ ਨਾਲੋਂ ਚੰਗਾ ਸੀ..

19 Apr 2024 9:49 AM

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM
Advertisement