ਗੁਰਦਾਸਪੁਰ ਨਾਲ ਲੱਗਦੀ ਠਾਕੁਰਪੁਰ ਪੋਸਟ ਨੇੜੇ ਦੇਖੇ ਗਏ ਡ੍ਰੋਨ
Published : Oct 31, 2020, 1:44 pm IST
Updated : Oct 31, 2020, 1:44 pm IST
SHARE ARTICLE
Drone
Drone

ਪਾਕਿ ਵਾਲੇ ਪਾਸਿਓਂ ਭਾਰਤ 'ਚ ਦੋ ਵਾਰ ਦਾਖ਼ਲ ਹੋਇਆ ਡ੍ਰੋਨ

ਗੁਰਦਾਸਪੁਰ: ਜ਼ਿਲ੍ਹੇ ਦੇ ਨਾਲ ਲੱਗਦੀ ਠਾਕੁਰਪੁਰ ਪੋਸਟ ਨੇੜੇ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਓਂ ਭਾਰਤ ਵਿਚ ਦੋ ਵਾਰ ਡ੍ਰੋਨ ਦਾਖਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। 

DroneDrone

ਮਿਲੀ ਜਾਣਕਾਰੀ ਮੁਤਾਬਕ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨੀ ਡ੍ਰੋਨਾਂ 'ਤੇ 64 ਫਾਇਰ ਦਾਗੇ ਗਏ। ਗੋਲੀਬਾਰੀ ਮਗਰੋਂ ਇਹ ਡ੍ਰੋਨ ਪਾਕਿਸਤਾਨ ਵੱਲ ਵਾਪਸ ਚਲੇ ਗਏ। ਸਵੇਰ ਹੁੰਦਿਆਂ ਹੀ ਬੀਐਸਐਫ ਵੱਲੋਂ ਤਲਾਸ਼ੀ ਅਭਿਆਨ ਚਲਾਇਆ ਗਿਆ। ਬੀਐਸਐਫ ਜਵਾਨਾਂ ਨੂੰ ਤਲਾਸ਼ੀ ਦੌਰਾਨ ਕੋਈ ਸ਼ੱਕੀ ਚੀਜ਼ ਨਹੀਂ ਮਿਲੀ ਹੈ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM

Punjabi Family ਨਾਲ Rajasthan ’ਚ ਹਾਦਸਾ, 2 ਮਹੀਨੇ ਪਹਿਲਾਂ ਵਿਆਹੇ ਪੁੱਤ-ਨੂੰਹ ਸਮੇਤ 4 ਜੀਆਂ ਦੀ ਮੌ*ਤ...

28 Mar 2024 10:22 AM
Advertisement