ਕਲੱਬ 'ਚ ਜੂਆ ਖੇਡਦੇ ਤੇ ਸੱਟੇਬਾਜ਼ੀ ਕਰਦੇ ਪੰਜ ਵਿਅਕਤੀ ਗ੍ਰਿਫ਼ਤਾਰ
Published : Oct 31, 2020, 5:06 pm IST
Updated : Oct 31, 2020, 5:06 pm IST
SHARE ARTICLE
Five people arrested for gambling
Five people arrested for gambling

ਇਕ ਲੱਖ ਪੰਜ ਹਜ਼ਾਰ ਦੀ ਨਕਦੀ ਤੇ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ

ਲੁਧਿਆਣਾ: ਜ਼ਿਲ੍ਹੇ ਦੇ ਪਿੰਡ ਲਲਤੋਂ ਕਲਾਂ ਵਿਖੇ ਕਲੱਬ ਵਿਚ ਸੱਟੇਬਾਜ਼ੀ ਅਤੇ ਜੂਆ ਖੇਡ ਰਹੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪਿੰਡ ਦੇ ਕਸ਼ਿਸ਼ ਕਲੱਬ ਵਿਚ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੁਲਿਸ ਨੇ ਸੱਟੇਬਾਜ਼ੀ ਕਰ ਰਹੇ ਅਤੇ ਜੂਆ ਖੇਡ ਰਹੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ। 

Gambling AddictionGambling 

ਗ੍ਰਿਫਤਾਰ ਵਿਅਕਤੀਆਂ ਕੋਲੋਂ ਇਕ ਲੱਖ ਪੰਜ ਹਜ਼ਾਰ ਦੀ ਨਕਦੀ ਤੋਂ ਇਲਾਵਾ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ ਕੀਤਾ ਗਿਆ। ਕਲੱਬ ਦਾ ਪ੍ਰਬੰਧਕ ਭਾਜਪਾ ਆਗੂ ਭੁਪਿੰਦਰ ਸਿੰਘ ਹਨੀ ਅਤੇ ਮਾਲਕ ਰਾਜਨ ਫ਼ਰਾਰ ਦੱਸੇ ਜਾ ਰਹੇ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਨਾਂਅ ਨਵੀਨ ਕੁਮਾਰ, ਸਤਪਾਲ ਦਿਪਾਂਸ਼ੂ ਕਾਲੜਾ ਅਤੇ ਸੁਰਿੰਦਰ ਸਿੰਘ ਹਨ। 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement