RPG ਹਮਲਾ: ਮਾਸਟਰਮਾਈਂਡ ਨਾਬਾਲਗ ਦੋਸ਼ੀ ਨੂੰ 5 ਦਿਨਾਂ ਦੇ ਰਿਮਾਂਡ 'ਤੇ ਭੇਜਿਆ 
Published : Oct 31, 2022, 8:18 pm IST
Updated : Oct 31, 2022, 8:18 pm IST
SHARE ARTICLE
 RPG attack: Mastermind juvenile accused sent to 5-day remand
RPG attack: Mastermind juvenile accused sent to 5-day remand

ਮਾਸਟਰਮਾਈਂਡ ਨੇ ਨਾਬਾਲਗ ਦੋਸ਼ੀ ਨੂੰ ਫੈਜ਼ਾਬਾਦ ਤੋਂ ਫੜਿਆ ਸੀ

 

ਮੁਹਾਲੀ: ਪੰਜਾਬ ਦੇ ਮੁਹਾਲੀ 'ਚ 9 ਮਈ ਨੂੰ ਹੋਏ ਆਰਪੀਜੀ ਹਮਲੇ ਦੇ ਮਾਸਟਰਮਾਈਂਡ ਨਾਬਾਲਗ ਦੋਸ਼ੀ ਨੂੰ ਅੱਜ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਸ ਨੂੰ ਪੰਜ ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਮਾਸਟਰਮਾਈਂਡ ਨੇ ਨਾਬਾਲਗ ਦੋਸ਼ੀ ਨੂੰ ਫੈਜ਼ਾਬਾਦ ਤੋਂ ਫੜਿਆ ਸੀ। ਸਪੈਸ਼ਲ ਸੈੱਲ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਵਿਕਰਮ ਡਬਾਸ ਦੀ ਟੀਮ ਮੁਤਾਬਕ ਰਾਕੇਟ ਲਾਂਚਰ ਤੋਂ ਗੋਲੀਬਾਰੀ ਦੇ ਮਾਮਲੇ 'ਚ ਨਾਬਾਲਗ ਲੜਕੇ ਅਤੇ ਦੀਪਕ ਦੀ ਮੁੱਖ ਭੂਮਿਕਾ ਦਾ ਖੁਲਾਸਾ ਹੋਇਆ ਹੈ। ਅਜਿਹੇ 'ਚ ਅੱਜ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਜਿੱਥੇ ਉਸ ਨੂੰ ਪੰਜ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। 

SHARE ARTICLE

ਏਜੰਸੀ

Advertisement

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM
Advertisement