ਜਲੰਧਰ ਦਾ ਸਿੱਖ ਨੌਜਵਾਨ ਬਣਿਆ ਆਇਰਲੈਂਡ ਦੀ Ryanair Airline ਦਾ ਪਾਇਲਟ
Published : Oct 31, 2022, 4:35 pm IST
Updated : Oct 31, 2022, 4:35 pm IST
SHARE ARTICLE
Sikh youth from Jalandhar became a pilot of Ireland's Ryanair Airline
Sikh youth from Jalandhar became a pilot of Ireland's Ryanair Airline

ਆਮ ਆਦਮੀ ਪਾਰਟੀ ਦੇ ਆਗੂ ਰਣਜੀਤ ਸਿੰਘ ਰਾਣਾ ਨੇ ਨਵਜੋਤ ਸਿੰਘ ਨੂੰ ਵਧਾਈ ਦਿੰਦਿਆਂ ਫੇਸਬੁੱਕ ਪੋਸਟ ਸਾਂਝੀ ਕੀਤੀ।

 

ਚੰਡੀਗੜ੍ਹ: ਪੰਜਾਬ ਦੇ ਜ਼ਿਲ੍ਹਾ ਜਲੰਧਰ ਨਾਲ ਸਬੰਧ ਰੱਖਣ ਵਾਲਾ ਨੌਜਵਾਨ ਨਵਜੋਤ ਸਿੰਘ ਆਇਰਲੈਂਡ ਦੀ Ryanair Airline ਦਾ ਪਾਇਲਟ ਬਣਿਆ ਹੈ।
ਆਮ ਆਦਮੀ ਪਾਰਟੀ ਦੇ ਆਗੂ ਰਣਜੀਤ ਸਿੰਘ ਰਾਣਾ ਨੇ ਨਵਜੋਤ ਸਿੰਘ ਨੂੰ ਵਧਾਈ ਦਿੰਦਿਆਂ ਫੇਸਬੁੱਕ ਪੋਸਟ ਸਾਂਝੀ ਕੀਤੀ।

ਉਹਨਾਂ ਲਿਖਿਆ, “ਸਾਡੇ ਇਲਾਕੇ ਲੇਈ ਬਹੁਤ ਹੀ ਮਾਣ ਦੀ ਗੱਲ ਹੈ ਕਿ ਪਿੰਡ ਅਕਬਰਪੁਰ ਨੇੜੇ ਬੇਗੋਵਾਲ ਦੇ ਗ੍ਰੰਥੀ ਸਾਹਿਬ ਭਾਈ ਸੂਰਤ ਸਿੰਘ ਦਾ ਪੋਤਰਾ ਤੇ ਜਤਿੰਦਰ ਸਿੰਘ ਦਾ ਲੜਕਾ, ਮਾਤਾ ਸੁਖਵਿੰਦਰ ਕੌਰ ਦਾ ਪੁੱਤਰ ਨਵਜੋਤ ਸਿੰਘ ਮਹਿਨਤ ਸਦਕਾ ਰਾਇਨ ਏਅਰ ਦੇ ਜਹਾਜ਼ ਦਾ ਪਾਇਲਟ ਬਣਿਆ ਹੈ। ਉਸ ਦੀ ਇਸ ਕਾਮਯਾਬੀ ’ਤੇ ਪਰਿਵਾਰ ਨੂੰ ਲੱਖ ਲੱਖ ਵਧਾਈਆਂ”।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement