CM Bhagwant Mann : ਦੀਵਾਲੀ ਦੇ ਤਿਓਹਾਰ ਮੌਕੇ CM ਭਗਵੰਤ ਮਾਨ ਨੇ ਲੋਕਾਂ ਨੂੰ ਦਿੱਤੀ ਵਧਾਈ, ਨਾਲ ਹੀ ਕੀਤੀ ਅਰਦਾਸ
Published : Oct 31, 2024, 10:42 am IST
Updated : Oct 31, 2024, 10:46 am IST
SHARE ARTICLE
CM Bhagwant Mann congratulated the people on the occasion of Diwali festival
CM Bhagwant Mann congratulated the people on the occasion of Diwali festival

CM Bhagwant Mann: ਸੱਚੇ ਪਾਤਸ਼ਾਹ ਸਾਰਿਆਂ ਦੇ ਜੀਵਨ ਨੂੰ ਖੁਸ਼ੀਆਂ ਖੇੜੇ ਅਤੇ ਤਰੱਕੀਆਂ ਨਾਲ ਰੌਸ਼ਨ ਕਰਨ

CM Bhagwant Mann congratulated the people on the occasion of Diwali festival:  ਦੀਵਾਲੀ ਦੇ ਤਿਉਹਾਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਵਾਸੀਆਂ ਸਮੇਤ ਸਾਰੇ ਦੇਸ਼ ਦੇ ਲੋਕਾਂ ਨੂੰ ਮੁਬਾਰਕਾਂ ਦਿੱਤੀਆਂ ਹਨ। 

ਉਨ੍ਹਾਂ ਨੇ ਐਕਸ 'ਤੇ ਲਿਖਿਆ ਹੈ ਕਿ ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਉਨ੍ਹਾਂ ਅੱਗੇ ਲਿਖਿਆ ਕਿ ਸੱਚੇ ਪਾਤਸ਼ਾਹ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਤੁਹਾਡੇ ਸਾਰਿਆਂ ਦੇ ਜੀਵਨ ਨੂੰ ਖ਼ੁਸ਼ੀਆਂ ਖੇੜੇ ਅਤੇ ਤਰੱਕੀਆਂ ਨਾਲ ਰੌਸ਼ਨ ਕਰਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement