Amritsar News : ਅੰਮ੍ਰਿਤਸਰ ’ਚ ਸ਼ੱਕੀ ਹਾਲਾਤ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ

By : BALJINDERK

Published : Oct 31, 2024, 9:40 am IST
Updated : Oct 31, 2024, 9:40 am IST
SHARE ARTICLE
ਮ੍ਰਿਤਕ ਮਨਜੀਤ ਸਿੰਘ
ਮ੍ਰਿਤਕ ਮਨਜੀਤ ਸਿੰਘ

Amritsar News :ਅਜੇ ਤੱਕ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ

Amritsar News : ਅੰਮ੍ਰਿਤਸਰ ਦੇ ਵਿੱਚ ਸ਼ੱਕੀ ਹਾਲਾਤਾਂ ਵਿੱਚ ਹੋਈ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  ਮਾਮਲਾ ਅੰਮ੍ਰਿਤਸਰ ਦੇ ਪੁਲਿਸ ਲਾਈਨ ਦਾ ਦੱਸਿਆ ਜਾ ਰਿਹਾ ਹੈ। ਅਜੇ ਤੱਕ  ਮੌਤ ਦੇ ਕਾਰਨਾਂ ਦਾ  ਪਤਾ ਨਹੀਂ ਲੱਗ ਸਕਿਆ । ਇਸ ਸਬੰਧੀ  ਕੋਈ ਵੀ ਪੁਲਿਸ ਅਧਿਕਾਰੀ ਫਿਲਹਾਲ ਇਸ ਮਾਮਲੇ ਦੇ ਵਿੱਚ ਗੱਲਬਾਤ ਕਰਨ ਲਈ ਤਿਆਰ ਨਹੀਂ ਹੈ।

ਮ੍ਰਿਤਕ ਪੁਲਿਸ ਮੁਲਾਜ਼ਮ ਦਾ ਨਾਮ ਕਾਂਸਟੇਬਲ ਮਨਜੀਤ ਸਿੰਘ ਦੱਸਿਆ ਜਾ ਰਿਹਾ ਹੈ।  ਪੁਲਿਸ ਮੁਲਾਜ਼ਮ ਹਰਗੋਬਿੰਦਪੁਰਾ, ਗੁਰੂ ਕੀ ਵਡਾਲੀ (ਛੇਹਰਟਾ) ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। 

(For more news apart from policeman died under suspicious circumstances in Amritsar  News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement