 
          	Bathinda News: ਮੁਲਜ਼ਮਾਂ ਨੇ ਬਠਿੰਡਾ 'ਚ ਸਕੂਲਾਂ ਦੀਆਂ ਕੰਧਾਂ 'ਤੇ ਲਿਖੇ ਸਨ ਦੇਸ਼ ਵਿਰੋਧੀ ਨਾਅਰੇ
Bathinda police arrest three SFJ goons: ਪੰਜਾਬ ਪੁਲਿਸ ਨੇ ਬਠਿੰਡਾ ਦੇ ਭਿਸੀਆਣਾ ਅਤੇ ਮਾਨਾਂਵਾਲਾ ਪਿੰਡਾਂ ਦੇ ਸਕੂਲਾਂ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ਵਿੱਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਸਿੱਖਸ ਫਾਰ ਜਸਟਿਸ ਨਾਲ ਜੁੜੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਮੁਲਜ਼ਮ ਸੰਗਠਨ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ, ਜੋ ਕਿ ਅਮਰੀਕਾ ਵਿੱਚ ਰਹਿੰਦਾ ਹੈ, ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਬਠਿੰਡਾ ਪੁਲਿਸ ਜਲਦੀ ਹੀ ਇਸ ਮਾਮਲੇ 'ਤੇ ਪ੍ਰੈਸ ਕਾਨਫਰੰਸ ਕਰੇਗੀ।
ਇਹ ਕਾਰਵਾਈ ਸੰਗਠਨ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ, ਜੋ ਕਿ ਅਮਰੀਕਾ ਵਿੱਚ ਰਹਿੰਦੇ ਹਨ, ਦੇ ਇਸ਼ਾਰੇ 'ਤੇ ਕੀਤੀ ਜਾ ਰਹੀ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਬਠਿੰਡਾ ਪੁਲਿਸ ਜਲਦੀ ਹੀ ਇਸ ਮਾਮਲੇ 'ਤੇ ਪ੍ਰੈਸ ਕਾਨਫਰੰਸ ਕਰੇਗੀ।...
ਸ਼ੁਰੂਆਤੀ ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੂੰ ਵਿਦੇਸ਼ਾਂ ਤੋਂ ਫੰਡਿੰਗ ਮਿਲੀ ਸੀ। ਉਹ ਇਸ ਫੰਡਿੰਗ ਦੀ ਪ੍ਰਾਪਤੀ ਲਈ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਸਨ। ਉਨ੍ਹਾਂ ਨੇ ਭੜਕਾਊ ਨਾਅਰੇ ਲਿਖ ਕੇ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕੀਤੀ।...
 
 
                     
                
 
	                     
	                     
	                     
	                     
     
                     
                     
                     
                     
                    