ਲੁਧਿਆਣਾ ਬੰਬ ਧਮਾਕਾ ਮਾਮਲੇ 'ਚ ਗਗਨਦੀਪ ਦੀ ਮਹਿਲਾ ਸਾਥੀ ਕਾਂਸਟੇਬਲ ਮੁਅੱਤਲ
Published : Dec 31, 2021, 1:42 pm IST
Updated : Dec 31, 2021, 1:42 pm IST
SHARE ARTICLE
ludhiana bomb blast
ludhiana bomb blast

ਜਾਣਕਾਰੀ ਮੁਤਾਬਕ ਐੱਸ. ਐੱਸ. ਪੀ. ਖੰਨਾ ਬਲਵਿੰਦਰ ਸਿੰਘ ਵਲੋਂ ਇਹ ਕਾਰਵਾਈ ਕੀਤੀ ਗਈ ਹੈ।

 

ਲੁਧਿਆਣਾ : ਲੁਧਿਆਣਾ ਬੰਬ ਧਮਾਕੇ 'ਚ ਇਕ ਹੋਰ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਮੁੱਖ ਦੋਸ਼ੀ ਮ੍ਰਿਤਕ ਗਗਨਦੀਪ ਦੀ ਮਹਿਲਾ ਸਾਥੀ ਕਾਂਸਟੇਬਲ ਕਮਲਜੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਐੱਸ. ਐੱਸ. ਪੀ. ਖੰਨਾ ਬਲਵਿੰਦਰ ਸਿੰਘ ਵਲੋਂ ਇਹ ਕਾਰਵਾਈ ਕੀਤੀ ਗਈ ਹੈ।

ਕਮਲਜੀਤ ਕੌਰ ਨੂੰ ਬਤੌਰ ਪੁਲਿਸ ਮੁਲਾਜ਼ਮ ਇਕ ਦੋਸ਼ੀ ਨਾਲ ਸਬੰਧ ਰੱਖਣ ਦੇ ਦੋਸ਼ ਹੇਠ ਮੁਅੱਤਲ ਕੀਤਾ ਗਿਆ ਹੈ ਅਤੇ ਉਸ ਦੇ ਖ਼ਿਲਾਫ਼ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਕਿਹਾ ਕਿ ਜੇਕਰ ਕਮਲਜੀਤ ਕੌਰ ਦੇ ਮ੍ਰਿਤਕ ਗਗਨਦੀਪ ਨਾਲ ਹੋਰ ਲਿੰਕ ਸਾਹਮਣੇ ਆਉਂਦੇ ਹਨ ਤਾਂ ਉਸ ਨੂੰ ਬਰਖ਼ਾਸਤ ਕੀਤਾ ਜਾ ਸਕਦਾ ਹੈ। ਇਸ ਮਾਮਲੇ ਸਬੰਧੀ ਐੱਨ. ਆਈ. ਏ. ਵੱਲੋਂ ਵੀ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement