ਪੰਜਾਬ 'ਚ ਜਨਵਰੀ ਦੇ ਪਹਿਲੇ ਹਫ਼ਤੇ ਲੱਗ ਸਕਦੈ ਚੋਣ ਜ਼ਾਬਤਾ
Published : Dec 31, 2021, 12:03 am IST
Updated : Dec 31, 2021, 12:03 am IST
SHARE ARTICLE
IMAGE
IMAGE

ਪੰਜਾਬ 'ਚ ਜਨਵਰੀ ਦੇ ਪਹਿਲੇ ਹਫ਼ਤੇ ਲੱਗ ਸਕਦੈ ਚੋਣ ਜ਼ਾਬਤਾ


ਚੋਣ ਕਮਿਸ਼ਨ ਨੇ ਪੰਜਾਬ ਲਈ ਦੋ ਵਧੀਕ ਮੁੱਖ ਚੋਣ ਅਧਿਕਾਰੀ ਤੇ ਇਕ ਸੰਯੁਕਤ ਮੁੱਖ ਚੋਣ ਅਧਿਕਾਰੀ ਦੀ ਕੀਤੀ ਨਿਯੁਕਤੀ

ਚੰਡੀਗੜ੍ਹ, 30 ਦਸੰਬਰ (ਭੁੱਲਰ): ਪੰਜਾਬ ਵਿਚ ਚੋਣ ਜ਼ਾਬਤਾ ਜਨਵਰੀ ਦੇ ਪਹਿਲੇ ਹਫ਼ਤੇ ਲੱਗ ਸਕਦਾ ਹੈ ਅਤੇ ਚੋਣ ਕਮਿਸ਼ਨ ਨੇ ਇਸ ਸਬੰਧ ਵਿਚ ਤਿਆਰੀਆਂ ਨੂੰ  ਅੰਤਮ ਰੂਪ ਦੇਣਾ ਸ਼ੁਰੂ ਕਰ ਦਿਤਾ ਹੈ |
ਪੰਜਾਬ ਦੇ ਚੋਣ ਕਮਿਸ਼ਨ ਨਾਲ ਸਬੰਧਤ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਪ੍ਰਸ਼ਾਸਕੀ ਢਾਂਚੇ ਨੂੰ  ਮੁਕੰਮਲ ਕਰਨ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਦੋ ਵਧੀਕ ਮੁੱਖ ਚੋਣ ਅਧਿਕਾਰੀ ਅਤੇ ਇਕ ਸੰਯੁਕਤ ਮੁੱਖ ਚੋਣ ਅਧਿਕਾਰੀ ਦੀ ਕਮਿਸ਼ਨ ਨੇ ਨਿਯੁਕਤੀ ਕੀਤੀ ਹੈ |
ਜਾਰੀ ਸਰਕਾਰੀ ਹੁਕਮਾਂ ਮੁਤਾਬਕ ਸਮਾਜਕ ਸੁਰੱਖਿਆ, ਬਾਲ ਤੇ ਮਹਿਲਾ ਵਿਕਾਸ ਵਿਭਾਗ ਦੇ ਡਾਇਰੈਕਟਰ ਆਈ.ਏ.ਐਸ. ਅਧਿਕਾਰੀ ਡੀ.ਪੀ.ਐਸ. ਖਰਬੰਦਾ ਅਤੇ ਗ੍ਰਹਿ ਵਿਭਾਗ ਦੇ ਵਿਸ਼ੇਸ਼ ਸਕੱਤਰ ਬੀ. ਸ੍ਰੀਨਿਵਾਸਨ ਨੂੰ  ਵਧੀਕ ਮੱੁਖ ਚੋਣ ਅਧਿਕਾਰੀ ਅਤੇ ਪੀ.ਡਬਲਿਊ ਡੀ ਦੇ ਐਡੀਸ਼ਨਲ ਸਕੱਤਰ ਰਵਿੰਦਰ ਸਿੰਘ ਪੀ.ਸੀ. ਐਸ. ਨੂੰ  ਸੰਯੁਕਤ ਮੁੱਖ ਚੋਣ ਅਧਿਕਾਰੀ ਲਾਇਆ ਗਿਆ ਹੈ |

 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement