ਖਰੜ 'ਚ ਵਾਪਰਿਆ ਵੱਡਾ ਹਾਦਸਾ, ਸੈਕਟਰ 126 'ਚ ਡਿੱਗੀ ਨਿਰਮਾਣ ਅਧੀਨ ਇਮਾਰਤ

By : KOMALJEET

Published : Dec 31, 2022, 7:16 pm IST
Updated : Dec 31, 2022, 7:16 pm IST
SHARE ARTICLE
Punjab News
Punjab News

ਚਾਰ ਦੇ ਕਰੀਬ ਮਜ਼ਦੂਰਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ


ਮੁਹਾਲੀ: ਖ਼ਰੜ ’ਚ ਵੱਡਾ ਹਾਦਸਾ ਵਾਪਰਿਆ ਹੈ ਜਿਥੇ ਸੈਕਟਰ 126 ’ਚ ਇੱਕ ਨਿਰਮਾਣ ਅਧੀਨ ਇਮਾਰਤ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ ਦੀ। ਦੱਸਿਆ ਜਾ ਰਿਹਾ ਹੈ ਕਿ ਨਿਰਮਾਣ ਅਧੀਨ ਇਮਾਰਤ ਦੀ ਛੱਤ ਡਿੱਗਣ ਕਾਰਨ ਇਹ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ ਮਲਬੇ ਵਿਚ ਕਰੀਬ ਚਾਰ ਮਜ਼ਦੂਰਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ। ਫਿਲਹਾਲ ਬਚਾਅ ਕਾਰਜ ਜਾਰੀ ਹਨ।

 

ਖਰੜ ‘ਚ ਡਿੱਗੀ ਬਿਲਡਿੰਗ, 4 ਮਜਦੂਰ ਮਲਬੇ ਹੇਠਾਂ ਦੱਬੇ, ਚੀਕ-ਚਿਹਾੜੇ ਦੀਆਂ ਆ ਰਹੀਆਂ ਅਵਾਜ਼ਾਂ

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement