ਖ਼ਬਰਾਂ |

ਤਾਜ਼ਾ |

Moga Accident News: ਪੈਦਲ ਜਾ ਰਹੇ ਨੌਜਵਾਨ ਨੂੰ ਵਾਹਨ ਨੇ ਕੁਚਲਿਆ, ਮੌਕੇ 'ਤੇ ਹੋਈ ਮੌਤ

By : GAGANDEEP

Published : Dec 31, 2023, 8:36 am IST
Updated : Dec 31, 2023, 8:36 am IST
SHARE ARTICLE
Moga Accident News
Moga Accident News

Moga Accident News: ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ

 A young man who was walking was crushed by a vehicle, died on the spot moga news in punjabi: ਮੋਗਾ ਸ਼ਨੀਵਾਰ ਸਵੇਰੇ ਸੰਘਣੀ ਧੁੰਦ 'ਚ ਪੈਦਲ ਜਾ ਰਹੇ ਇਕ ਨੌਜਵਾਨ ਦੀ ਵਾਹਨ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ। ਥਾਣਾ ਸਦਰ ਦੇ ਏਐਸਆਈ ਰਛਪਾਲ ਸਿੰਘ ਨੇ ਦੱਸਿਆ ਕਿ ਜਗਜੀਤ ਸਿੰਘ ਵਾਸੀ ਪਿੰਡ ਧੱਲੇ ਨੇ ਆਪਣੇ ਬਿਆਨਾਂ ਵਿਚ ਦੱਸਿਆ ਕਿ 26 ਸਾਲਾ ਭਰਾ ਮਾਨਾ ਸਿੰਘ ਮੋਗਾ ਤਪਤੇਜ ਸਿੰਘ ਮਾਰਕੀਟ ਵਿੱਚ ਸਥਿਤ ਕੱਪੜੇ ਦੀ ਦੁਕਾਨ ’ਤੇ ਕੰਮ ਕਰਦਾ ਸੀ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਠੰਢ ਨੇ ਠਾਰੇ ਲੋਕ, ਮੌਸਮ ਵਿਭਾਗ ਨੇ ਫਿਰ ਜਾਰੀ ਕੀਤਾ ਅਲਰਟ 

ਸ਼ੁੱਕਰਵਾਰ ਨੂੰ ਭਰਾ ਕੰਮ 'ਤੇ ਗਿਆ ਸੀ ਅਤੇ ਦੇਰ ਰਾਤ ਤੱਕ ਘਰ ਨਹੀਂ ਪਰਤਿਆ। ਸਵੇਰੇ 5 ਵਜੇ ਕਿਸੇ ਨੇ ਭਰਾ ਨੂੰ ਖੂਨ ਨਾਲ ਲੱਥਪੱਥ ਹਾਲਤ 'ਚ ਦੇਖਿਆ। ਪਰਿਵਾਰਕ ਮੈਂਬਰਾਂ ਨੂੰ ਬੁਲਾ ਕੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤਾਂ ਪਤਾ ਲੱਗਾ ਕਿ ਨੌਜਵਾਨ ਦੀ ਹਾਦਸੇ 'ਚ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: Food Recipes: ਘਰ ਦੀ ਰਸੋਈ ਵਿਚ ਬਣਾਉ ਬਿਸਕੁਟ ਕੇਕ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Moga Accident News in punjabi stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement