Punjab Tableau: ਝਾਕੀ ਮਾਮਲੇ ’ਤੇ CM ਮਾਨ ਦਾ ਕੇਂਦਰ ’ਤੇ ਪਲਟਵਾਰ, 'ਅਸੀਂ ਸ਼ਹੀਦਾਂ ਦਾ ਸਨਮਾਨ ਕਰਨਾ ਜਾਣਦੇ, BJP ਤੋਂ NOC ਦੀ ਲੋੜ ਨਹੀਂ'

By : GAGANDEEP

Published : Dec 31, 2023, 3:29 pm IST
Updated : Dec 31, 2023, 3:49 pm IST
SHARE ARTICLE
CM Mann's attack on the center on the tableau case news in punjabi
CM Mann's attack on the center on the tableau case news in punjabi

Punjab Tableau: ਗਣਤੰਤਰ ਦਿਵਸ ਦੀ ਪਰੇਡ ਵਿਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਚੱਲ ਰਿਹਾ ਵਿਵਾਦ ਰੁਕਣ ਦਾ ਨਹੀਂ ਲੈ ਰਿਹਾ ਨਾਂ

CM Mann's attack on the center on the tableau case news in punjabi : ਗਣਤੰਤਰ ਦਿਵਸ ਦੀ ਪਰੇਡ ਵਿਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਚੱਲ ਰਿਹਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਰੱਖਿਆ ਮੰਤਰਾਲੇ ਦੇ ਬਿਆਨ ਤੋਂ ਬਾਅਦ ਹੁਣ ਸੀਐਮ ਭਗਵੰਤ ਮਾਨ ਨੇ ਜਵਾਬ ਦਿਤਾ।

ਇਹ ਵੀ ਪੜ੍ਹੋ: Nawanshahr Accident News: ਨਵਾਂਸ਼ਹਿਰ 'ਚ ਕਾਰ ਨੇ ਬਾਈਕ ਨੂੰ ਟੱਕਰ ਮਾਰੀ, 2 ਪਰਵਾਸੀ ਮਜ਼ਦੂਰਾਂ ਦੀ ਹੋਈ ਮੌਤ  

ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਭਗਤ ਸਿੰਘ, ਸੁਖਦੇਵ ਸਿੰਘ, ਲਾਲਾ ਲਾਜਪਤ ਰਾਏ, ਊਧਮ ਸਿੰਘ ਮਾਈ ਭਾਗੋ, ਕਰਤਾਰ ਸਿੰਘ ਸਰਾਭਾ, ਗਦਰੀ ਬਾਬਿਆਂ ਅਤੇ ਮਹਾਰਾਜਾ ਰਣਜੀਤ ਸਿੰਘ ਦੀਆਂ ਕੁਰਬਾਨੀਆਂ ਦਾ ਸਤਿਕਾਰ ਕਰਨਾ ਜਾਣਦੇ ਹਾਂ।

ਇਹ ਵੀ ਪੜ੍ਹੋ: Punjab Tableau: ''ਵਿਆਪਕ ਥੀਮ ਨਾਲ ਨਹੀਂ ਖਾਂਦੀ ਸੀ ਮੇਲ'', ਪੰਜਾਬ ਦੀ ਕੋਈ ਝਾਕੀ ਨਾ ਹੋਣ 'ਤੇ ਕੇਂਦਰ ਦਾ ਜਵਾਬ

ਉਨ੍ਹਾਂ ਕਿਹਾ ਕਿ ਸਾਨੂੰ ਇਸ ਮਾਮਲੇ ਵਿੱਚ ਭਾਜਪਾ ਦੇ ਐਨਓਸੀ ਦੀ ਲੋੜ ਨਹੀਂ ਹੈ। ਅਸੀਂ ਰੱਦ ਸ਼੍ਰੇਣੀ ਵਿੱਚ ਵੀ ਝਾਕੀ ਨਹੀਂ ਭੇਜਾਂਗੇ। ਇਹ ਸਾਰੇ ਸਾਡੇ ਹੀਰੋ ਹਨ। ਅਸੀਂ ਜਾਣਦੇ ਹਾਂ ਕਿ ਇਨ੍ਹਾਂ ਸਾਰਿਆਂ ਦਾ ਸਨਮਾਨ ਕਿਵੇਂ ਕਰਨਾ ਹੈ। ਉਨ੍ਹਾਂ ਸੋਸ਼ਲ ਮੀਡੀਆ 'ਤੇ ਰੱਖਿਆ ਮੰਤਰਾਲੇ ਦੇ ਉਸ ਪੱਤਰ ਦੀ ਕਾਪੀ ਵੀ ਜਾਰੀ ਕੀਤੀ ਹੈ ਜੋ ਰੱਖਿਆ ਮੰਤਰਾਲੇ ਵੱਲੋਂ ਪੰਜਾਬ ਸਰਕਾਰ ਨੂੰ ਭੇਜੀ ਗਈ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from CM Mann's attack on the center on the tableau case news in punjabi   , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement