Moga news: ਮੋਗਾ 'ਚ 18 ਸਾਲਾ ਨੌਜਵਾਨ ਦੀ ਮੌਤ, ਮਾਂ ਨੇ ਲਗਾਏ ਇਹ ਆਰੋਪ

By : GAGANDEEP

Published : Dec 31, 2023, 11:54 am IST
Updated : Dec 31, 2023, 11:55 am IST
SHARE ARTICLE
Death of 18-year-old youth in Moga news in punjabi Death of 18-year-old youth in Moga news in punjabi
Death of 18-year-old youth in Moga news in punjabi Death of 18-year-old youth in Moga news in punjabi

Moga news : ਮ੍ਰਿਤਕ ਦੇ ਸਰੀਰ 'ਤੇ ਸੱਟਾਂ ਦੇ ਹਨ ਨਿਸ਼ਾਨ

Death of 18-year-old youth in Moga news in punjabi : ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਮੀਨੀਆ ਦੇ ਰਹਿਣ ਵਾਲੇ 18 ਸਾਲਾ ਨਵਦੀਪ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਨਸ਼ਾ ਛੁਡਾਊ ਕੇਂਦਰ ਦੇ ਨਿਹੰਗ ’ਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਾਇਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Kapil Sharma News : ਕਪਿਲ ਸ਼ਰਮਾ ਨੂੰ ਪਰਾਂਠਾ ਖੁਆਉਣ ਵਾਲੇ ਵਿਅਕਤੀ ਖਿਲਾਫ FIR, ਪੜ੍ਹੋ ਪੂਰੀ ਮਾਮਲਾ

ਨਵਦੀਪ ਦੀ ਮਾਂ ਨੇ ਦੱਸਿਆ ਕਿ ਮੋਗਾ ਦੇ ਪਿੰਡ ਪੱਤੋ 'ਚ ਗੈਰ-ਕਾਨੂੰਨੀ ਤੌਰ 'ਤੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਦੇ ਨਿਹੰਗ ਨੇ ਉਸ ਦੇ ਬੇਟੇ ਦੀ ਕੁੱਟਮਾਰ ਕੀਤੀ। ਨਿਹੰਗ ਨੇ ਨਵਦੀਪ ਦਾ ਪਿੱਛਾ ਕਰਕੇ ਉਸ ਨੂੰ ਮੋਟਰਸਾਈਕਲ ਸਮੇਤ ਫੜ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਉਹ ਮੇਰੇ ਲੜਕੇ ਨੂੰ ਸਰਕਾਰੀ ਹਸਪਤਾਲ ਵਿੱਚ ਛੱਡ ਗਿਆ।

ਇਹ ਵੀ ਪੜ੍ਹੋ: Maharashtra News: ਚੜ੍ਹਦੀ ਸਵੇਰ ਫੈਕਟਰੀ ਵਿਚ ਲੱਗੀ ਅੱਗ, 6 ਲੋਕਾਂ ਦੀ ਹੋਈ ਮੌਤ

ਜਾਂਚ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਨਵਦੀਪ ਕੁਮਾਰ ਉਮਰ 18 ਸਾਲ ਵਾਸੀ ਪਿੰਡ ਮੀਨੀਆ ਦੀ ਮੌਤ ਹੋ ਗਈ ਹੈ। ਉਸ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਹਨ। ਨਵਦੀਪ ਦੀ ਮਾਤਾ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Death of 18-year-old youth in Moga news in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement