Punjab News : ਪੰਜਾਬ ਸਰਕਾਰ ਨੇ ਸਕੂਲਾਂ ਤੋਂ ਬਾਅਦ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ ਵੀ 7 ਜਨਵਰੀ ਤਕ ਛੁੱਟੀਆਂ 'ਚ ਕੀਤਾ ਵਾਧਾ

By : BALJINDERK

Published : Dec 31, 2024, 7:22 pm IST
Updated : Dec 31, 2024, 7:22 pm IST
SHARE ARTICLE
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ

Punjab News : ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 7 ਜਨਵਰੀ, 2025 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ।

Punjab News in Punjabi : ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ’ਚ ਸਰਦੀਆਂ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆਂ ਨੂੰ 7 ਜਨਵਰੀ, 2025 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆ ਦਾ ਆਂਗਣਵਾੜੀ ਸੈਟਰਾਂ ਵਿੱਚ ਆਉਣਾ ਬਹੁਤ ਮੁਸ਼ਕਿਲ ਹੈ। ਜਿਸ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਟਰਾਂ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਨੂੰ 7 ਜਨਵਰੀ 2025 ਤੱਕ ਛੁੱਟੀਆਂ ਕੀਤੀਆਂ ਹਨ। ਆਂਗਣਵਾੜੀ ਵਰਕਰਾਂ ਵੱਲੋਂ 3-6 ਸਾਲ ਦੇ ਬੱਚਿਆ ਨੂੰ ਛੁੱਟੀਆਂ ਦੌਰਾਂਨ ਟੇਕਹੋਮ ਰਾਸ਼ਨ ਦਿੱਤਾ ਜਾਵੇ।

(For more news apart from Punjab government extended holidays till January 7 in Anganwadi centers state after schools News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement