ਅਧਿਆਪਕ ਆਗੂ ਹਰਕੀਰਤ ਸਿੰਘ ਚੂੰਘਾਂ ਦੀ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ
Published : Oct 30, 2017, 1:19 pm IST
Updated : Oct 30, 2017, 7:49 am IST
SHARE ARTICLE

ਮਲੇਰਕੋਟਲਾ - ਮਲੇਰਕੋਟਲਾ ਨੇੜੇ ਅਧਿਆਪਕ ਦਲ ਦੇ ਆਗੂ ਅਤੇ ਸਰਪੰਚ ਮਨਪ੍ਰੀਤ ਕੌਰ ਮੁਬਾਰਕਪੁਰ ਚੂੰਘਾਂ ਦੇ ਪਤੀ ਹਰਕੀਰਤ ਸਿੰਘ ਚੂੰਘਾਂ ਦੀ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਅੱਜ ਸਵੇਰ ਦੀ ਹੈ ਜਦੋਂ ਉਹ ਆਪਣੇ ਇੱਕ ਹੋਰ ਸਾਥੀ ਅਧਿਆਪਕ ਨਾਲ ਨੇੜਲੇ ਪਿੰਡ ਬੁਰਜ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਡਿਊਟੀ ਲਈ ਜਾ ਰਿਹਾ ਸੀ। 


ਜਾਣਕਾਰੀ ਮੁਤਾਬਿਕ ਹਮਲਾਵਰਾਂ ਨੇ ਮਾਸਟਰ ਹਰਕੀਰਤ ਸਿੰਘ ਚੂੰਘਾਂ ਦੇ ਪੰਜ ਗੋਲੀਆਂ ਮਾਰੀਆਂ ਅਤੇ ਉਹ ਮੌਕੇ 'ਤੇ ਹੀ ਦਮ ਤੋੜ ਗਿਆ। ਹਰਕੀਰਤ ਸਿੰਘ ਨਾਲ ਜਾ ਰਿਹਾ ਸਾਥੀ ਅਧਿਆਪਕ ਵੀ ਜ਼ਖਮੀ ਦੱਸਿਆ ਜਾ ਰਿਹਾ ਹੈ। ਉੱਥੇ ਹੀ ਡੀ.ਐੱਸ.ਪੀ. ਮਲੇਰਕੋਟਲਾ ਯੋਗੀ ਰਾਜ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਗਏ ਹਨ ਤੇ ਕਾਰਵਾਈ ਆਰੰਭ ਕਰ ਦਿੱਤੀ ਹੈ।

SHARE ARTICLE
Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement