ਐਨ.ਐਚ.ਆਈ ਦੀ ਟੀਮ ਨੇ ਨਾਜਾਇਜ਼ ਕਬਜ਼ੇ ਹਟਾਏ
Published : Mar 15, 2018, 12:34 pm IST
Updated : Mar 15, 2018, 7:04 am IST
SHARE ARTICLE

ਕਪੂਰਥਲਾ : ਬੀਤੀ ਸ਼ਾਮ ਇਥੋਂ ਮਸ਼ਹੂਰ ਰੈਸਟੋਰੈਂਟ ਹਵੇਲੀ ਦੇ ਆਲੇ-ਦੁਆਲੇ ਐਨ.ਐਚ.ਆਈ ਦੀ ਟੀਮ ਨੇ ਧਾਵਾ ਬੋਲ ਦਿਤਾ। ਟੀਮ ਦੇ ਕਰਮਚਾਰੀਆਂ ਕੋਲ ਤਿੰਨ ਬੁਲਡੋਜ਼ਰ ਸਨ ਤੇ ਜਿਨ੍ਹਾਂ ਨੇ ਦੇਖਦਿਆਂ ਹੀ ਦੇਖਦਿਆਂ ਕਈ ਦੁਕਾਨਾਂ ਮਲੀਆਮੇਟ ਕਰ ਦਿਤੀਆਂ ਤੇ ਕਈ ਪੌਦਿਆਂ ਨੂੰ ਵੀ ਤੋੜ ਦਿਤਾ। 


ਟੀਮ ਦੇ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਉਹ ਲੋਕ ਅਦਾਲਤ ਦੇ ਇਕ ਫ਼ੈਸਲੇ ਤੋਂ ਬਾਅਦ ਇਹ ਨਾਜਾਇਜ਼ ਕਬਜ਼ੇ ਹਟਾਉਣ ਆਏ ਹਨ ਜਦਕਿ ਹਵੇਲੀ ਨਾਲ ਸਬੰਧਤ ਅਧਾਰਕਤ ਬੁਲਾਰੇ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਵੀ ਨੋਟਿਸ ਨਹੀਂ ਦਿਤਾ ਗਿਆ।

SHARE ARTICLE
Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement