ਡਾ. ਮਨਮੋਹਨ ਸਿੰਘ ਦਾ ਸ੍ਰੀ ਅਨੰਦਪੁਰ ਸਾਹਿਬ ਪੁੱਜਣ 'ਤੇ ਕੈਪਟਨ ਵੱਲੋਂ ਨਿੱਘਾ ਸਵਾਗਤ
Published : Dec 24, 2017, 2:05 pm IST
Updated : Dec 24, 2017, 8:35 am IST
SHARE ARTICLE

ਸ੍ਰੀ ਅਨੰਦਪੁਰ ਸਾਹਿਬ ਵਿਖੇ ਕੈਪਟਨ ਸਰਕਾਰ ਵੱਲੋਂ ਕਰਵਾਏ ਜਾ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ 350 ਸਾਲਾਂ ਰਾਜ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਨ ਲਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਪੁੱਜੇ ਹਨ, ਉਨ੍ਹਾਂ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। 


ਇਸ ਮੌਕੇ ਲੋਕ ਸਭਾ ਮੈਂਬਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਮਹਾਰਾਣੀ ਪ੍ਰਨੀਤ ਕੌਰ ਸਮੇਤ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਹਨ। ਇਥੇ ਪਹੁੰਚ ਡਾ. ਮਨਮੋਹਨ ਸਿੰਘ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement