'ਗੁਰੂ ਗ੍ਰੰਥ ਸਾਹਿਬ ਜੀ' ਦੀ ਰਚਨਾ ਵਾਲੀ ਧਰਤੀ 'ਤੇ ਬਣੇਗਾ ਸਿੱਖ ਮਿਊਜ਼ੀਅਮ
Published : Jan 22, 2018, 5:16 pm IST
Updated : Jan 22, 2018, 11:46 am IST
SHARE ARTICLE

ਸਿੱਖਾਂ ਦੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਨੇ ਜਿਸ ਧਰਤੀ 'ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਰਚਨਾ ਕੀਤੀ, ਉਸੇ ਧਰਤੀ 'ਤੇ ਹੁਣ ਸਿੱਖ ਮਿਊਜ਼ੀਅਮ ਖੋਲ੍ਹਿਆ ਜਾ ਰਿਹਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ 1708 ਈਸਵੀ 'ਚ ਦੱਖਣ ਦੀ ਯਾਤਰਾ 'ਤੇ ਨਿਕਲੇ ਸਨ। ਇਸ ਦੌਰਾਨ ਨਾਂਦੇੜ ਸਾਹਿਬ ਜਾਂਦੇ ਸਮੇਂ ਗੁਰੂ ਸਾਹਿਬ 6 ਮਹੀਨੇ, 9 ਦਿਨ ਮੱਧ ਪ੍ਰਦੇਸ਼ ਦੇ ਬੁਰਹਾਨਪੁਰ 'ਚ ਰੁਕੇ ਸਨ। ਗੁਰੂ ਸਾਹਿਬ ਨੇ ਇੱਥੇ ਗੁਰੂ ਗ੍ਰੰਥ ਸਾਹਿਬ ਜੀ ਦੀ ਰਚਨਾ ਕੀਤੀ ਅਤੇ ਉਸ 'ਚ ਸੁਨਿਹਰੀ ਅੱਖਰਾਂ 'ਚ 'ਸਤਿਨਾਮ-ਵਾਹਿਗੁਰੂ' ਲਿਖਿਆ। 


ਇਸ ਗ੍ਰੰਥ ਸਾਹਿਬ ਜੀ ਦੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਦਰਸ਼ਨ ਕਰਾਏ ਜਾਂਦੇ ਹਨ। ਇਤਿਹਾਸ ਦੀਆਂ ਇਨ੍ਹਾਂ ਸੁਨਹਿਰੀ ਯਾਦਾਂ ਨੂੰ ਸੰਜੋਈ ਰੱਖਣ ਲਈ ਹੁਣ ਇਸੇ ਧਰਤੀ 'ਤੇ ਸਿੱਖ ਮਿਊਜ਼ੀਅਮ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ, ਜਿਸ 'ਤੇ 17 ਕਰੋੜ, 39 ਲੱਖ ਦੀ ਲਾਗਤ ਆਵੇਗੀ।

SHARE ARTICLE
Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement