ਪ੍ਰਸਿੱਧ ਨੇਤਰ ਸਰਜਨ ਪਦਮਸ਼੍ਰੀ ਡਾ: ਦਲਜੀਤ ਸਿੰਘ ਦਾ 83 ਦੀ ਉਮਰ 'ਚ ਹੋਇਆ ਦਿਹਾਂਤ
Published : Dec 27, 2017, 2:55 pm IST
Updated : Dec 27, 2017, 9:25 am IST
SHARE ARTICLE

ਅੰਮ੍ਰਿਤਸਰ, 27 ਦਸੰਬਰ- ਵਿਸ਼ਵ ਪ੍ਰਸਿੱਧ ਨੇਤਰ ਸਰਜਨ ਪਦਮਸ਼੍ਰੀ ਡਾ: ਦਲਜੀਤ ਸਿੰਘ ਅੱਜ ਸਦੀਵੀ ਵਿਛੋੜਾ ਦੇ ਗਏ। ਉਹ 83 ਵਰ੍ਹਿਆਂ ਦੇ ਸਨ ਤੇ ਕਈ ਪੁਸਤਕਾਂ ਦੇ ਲੇਖਕ ਵੀ ਸਨ। 


ਉਨ੍ਹਾਂ ਨੇ 2014 'ਚ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਲਈ ਚੋਣ ਵੀ ਲੜੀ ਸੀ ਪਰ ਹਾਰ ਗਏ ਸਨ ਤੇ ਵਿਧਾਨ ਸਭ ਚੋਣਾਂ ਸਮੇਂ 'ਆਪ' ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਏ ਸਨ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement