Canada 'ਚ ਕੰਮ ਨਾ ਮਿਲਣ ਕਰਕੇ ਪੰਜਾਬੀ ਨੌਜਵਾਨ ਨੇ ਕੀਤੀ ਆਤਮ ਹੱਤਿਆ
Published : Aug 2, 2025, 10:53 am IST
Updated : Aug 2, 2025, 10:53 am IST
SHARE ARTICLE
Punjabi youth commits suicide after not getting work in Canada
Punjabi youth commits suicide after not getting work in Canada

ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਅਕਾਸ਼ਦੀਪ ਸਿੰਘ

Punjabi youth commits suicide after not getting work in Canada : ਕੰਮ ਦੀ ਭਾਲ ਵਿਚ ਵਿਦੇਸ਼ਾਂ ਨੂੰ ਗਏ ਪੰਜਾਬੀ ਨੌਜਵਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਪਣੇ ਚੰਗੇ ਭਵਿੱਖ ਨੂੰ ਧਿਆਨ ਵਿਚ ਰੱਖਦੇ ਸਟੂਡੈਂਟ ਵੀਜ਼ੇ ’ਤੇ ਕੈਨੇਡਾ ਪਹੁੰਚੇ ਫਰੀਦਕੋਟ ਦੇ ਪੰਜਾਬੀ ਨੌਜਵਾਨ ਨੇ ਵੀ ਕੰਮ ਨਾ ਮਿਲਣ ਕਰਕੇ ਘਰ ਦੇ ਗਿਰਾਜ਼ ਵਿਚ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ ਹੈ।

ਮ੍ਰਿਤਕ ਦੀ ਪਹਿਚਾਣ ਅਕਾਸ਼ਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਫਰੀਦਕੋਟ ਜ਼ਿਲ੍ਹੇ ਦੇ ਪੱਕੇ ਪਿੰਡ ਦਾ ਰਹਿਣ ਵਾਲਾ ਸੀ। ਮ੍ਰਿਤਕ ਅਕਾਸ਼ਦੀਪ ਸਿੰਘ ਸਟੂਡੈਂਟ ਵੀਜੇ ’ਤੇ 2023 ’ਚ ਕੈਨੇਡਾ ਪਹੁੰਚਿਆ ਸੀ।

ਬੀਤੇ 3 ਮਹੀਨਿਆਂ ਦੌਰਾਨ ਉਹ ਕੰਮ ਦੀ ਭਾਲ ’ਚ ਕੈਲਗਰੀ ਵਿਖੇ ਰਹਿ ਰਿਹਾ ਸੀ ਅਤੇ ਕੰਮ ਨਾ ਮਿਲਣ ਕਰਕੇ ਅਕਾਸ਼ਦੀਪ ਸਿੰਘ ਨੇ ਆਤਮ ਹੱਤਿਆ ਵਰਗਾ ਕਦਮ ਚੁੱਕਦਿਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement