Punjabi death in Italy: ਇਟਲੀ 'ਚ ਪੰਜਾਬੀ ਦੀ ਰੁਕੀ ਦਿਲ ਦੀ ਧੜਕਣ, ਮੌਕੇ 'ਤੇ ਹੀ ਹੋਈ ਮੌਤ

By : GAGANDEEP

Published : Dec 2, 2023, 7:47 am IST
Updated : Dec 2, 2023, 8:02 am IST
SHARE ARTICLE
Punjabi death in Italy News in punjabi
Punjabi death in Italy News in punjabi

Punjabi death in Italyਚੰਗੇ ਭਵਿੱਖ ਲਈ ਗਿਆ ਸੀ ਵਿਦੇਸ਼

Punjabi death in Italy News in punjabi : ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਮੰਦਭਾਗੀ ਖਬਰ ਇਟਲੀ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਵਿਅਕਤੀ ਦੀ ਦਿਲ ਦੀ ਧੜਕਣ ਰੁਕ ਜਾਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਬਲਵਿੰਦਰ ਸਿੰਘ (42 ਸਾਲ) ਵਜੋਂ ਹੋਈ ਹੈ।

ਇਹ ਵੀ ਪੜ੍ਹੋ: Gayatri Pandit Death: ਮਰਹੂਮ ਅਦਾਕਾਰ ਰਾਜਕੁਮਾਰ ਦੀ ਪਤਨੀ ਗਾਇਤਰੀ ਪੰਡਿਤ ਦਾ ਹੋਇਆ ਦਿਹਾਂਤ

ਮ੍ਰਿਤਕ ਬਲਵਿੰਦਰ ਸਿੰਘ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਸਮਾਣਾ ਦਾ ਰਹਿਣ ਵਾਲਾ ਸੀ। ਮ੍ਰਿਤਕ ਬਲਵਿੰਦਰ ਸਿੰਘ ਦੀਆਂ ਸਸਕਾਰ ਤੇ ਅੰਤਿਮ ਰਸਮਾਂ ਇਲਾਕੇ ਦੇ ਸਮੂਹ ਗੁਰਦੁਆਰਿਆਂ, ਸਮਾਜ ਸੇਵੀ ਸੰਸਥਾ ਤੇ ਭਾਰਤੀ ਭਾਈਚਾਰੇ ਦੇ ਸਹਿਯੋਗ ਨਾਲ ਤੇ ਪਰਿਵਾਰ ਦੀ ਸਹਿਮਤੀ ਨਾਲ ਇਟਲੀ ਵਿਚ ਹੀ ਜਾਣਗੀਆਂ।

ਇਹ ਵੀ ਪੜ੍ਹੋ: Beauty News: ਫਟੀਆਂ ਅੱਡੀਆਂ ਲਈ ਅਪਣਾਉ ਘਰੇਲੂ ਨੁਸਖ਼ੇ 


ਮਿਲੀ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਕੁਝ ਸਮਾਂ ਪਹਿਲਾਂ ਹੀ ਰੋਮ ਦੇ ਨਜ਼ਦੀਕ ਪੈਂਦੇ ਸ਼ਹਿਰ ਲਵੀਨੀਓ ਵਿਖੇ ਕੰਮ ਕਾਰ ਦੇ ਸਿਲਸਿਲੇ ਵਿਚ ਰਹਿਣ ਆਇਆ ਸੀ, ਪਰ ਅਚਾਨਕ ਇਹ ਭਾਣਾ ਵਾਪਰ ਗਿਆ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement