ਮਹੀਨਾ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ

By : GAGANDEEP

Published : Mar 3, 2023, 9:12 pm IST
Updated : Mar 3, 2023, 9:13 pm IST
SHARE ARTICLE
PHOTO
PHOTO

ਜ਼ਿਲ੍ਹਾ ਮਾਨਸਾ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ

 

ਮਾਨਸਾ:  ਹਰ ਰੋਜ਼ ਵਿਦੇਸ਼ ਵਿਚ ਪੰਜਾਬੀਆਂ ਦੀਆਂ ਮੌਤਾਂ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਇਕ ਹੋਰ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ: ਦਿੱਲੀ ਤੋਂ ਕੂੜੇ ਦੇ ਢੇਰ ਕਦੋਂ ਖਤਮ ਹੋਣਗੇ? ਸੀਐਮ ਅਰਵਿੰਦ ਕੇਜਰੀਵਾਲ ਨੇ ਦੱਸੀ ਸਮਾਂ ਸੀਮਾ  

ਮ੍ਰਿਤਕ ਨੌਜਵਾਨ ਮਾਨਸਾ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਗੁਰਨੇ ਕਲਾਂ ਦਾ ਰਹਿਣ ਵਾਲਾ ਸੀ। ਪਿੰਡ ਵਾਸੀਆਂ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਨੌਜਵਾਨ ਦੀ ਮ੍ਰਿਤਕ ਦੇਹ ਭਾਰਤ ਲਿਆਉਣ ’ਚ ਮਦਦ ਕਰਨ ਦੇ ਨਾਲ-ਨਾਲ ਪਰਿਵਾਰ ਦੀ ਆਰਥਿਕ ਮਦਦ ਵੀ ਕੀਤੀ ਜਾਵੇ ।

ਇਹ ਵੀ ਪੜ੍ਹੋ: ਕਰਜ਼ੇ 'ਚ ਡੁੱਬੇ ਦੁਕਾਨਦਾਰ ਨੇ ਪਹਿਲਾਂ ਘਰਵਾਲੀ ਨੂੰ ਮਾਰਿਆ, ਫਿਰ ਆਪ ਗਲ ਲਗਾਈ ਮੌਤ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement