ਸਵਾਮੀ ਨਾਰਾਇਣ ਮੰਦਿਰ 'ਚ ਨਤਮਸਤਕ ਹੋਏ ਕੇਜਰੀਵਾਲ ਅਤੇ CM ਭਗਵੰਤ ਮਾਨ
Published : Apr 3, 2022, 2:47 pm IST
Updated : Apr 3, 2022, 2:47 pm IST
SHARE ARTICLE
Arvind Kejriwal and CM Bhagwant Mann pay obeisance at Swami Narayan Temple
Arvind Kejriwal and CM Bhagwant Mann pay obeisance at Swami Narayan Temple

ਦੋ ਦਿਨਾਂ ਗੁਜਰਾਤ ਦੌਰੇ 'ਤੇ ਹਨ ਕੇਜਰੀਵਾਲ ਤੇ ਭਗਵੰਤ ਮਾਨ

 

ਅਹਿਮਦਾਬਾਦ- ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਗੁਜਰਾਤ ਦੌਰੇ 'ਤੇ ਹਨ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਨ। ਦੋਹਾਂ ਨੇਤਾਵਾਂ ਨੇ ਅੱਜ ਭਗਵਾਨ ਸਵਾਮੀਨਾਰਾਇਣ ਜੀ ਦੇ ਮੰਦਰ 'ਚ ਮੱਥਾ ਟੇਕਿਆ।

 

PHOTOArvind Kejriwal and CM Bhagwant Mann pay obeisance at Swami Narayan Temple

ਇਨ੍ਹਾਂ ਨੇ ਭਗਵਾਨ ਸਵਾਮੀ ਜੀ ਦਾ ਜਲ ਅਭਿਸ਼ੇਕ ਕਰ ਕੇ ਗੁਜਰਾਤ ਅਤੇ ਦੇਸ਼ ਦੀ ਖੁਸ਼ਹਾਲੀ ਅਤੇ ਸ਼ਾਂਤੀ ਲਈ ਪ੍ਰਾਰਥਨਾ ਵੀ ਕੀਤੀ। ਦੱਸ ਦੇਈਏ ਕਿ ਕੱਲ੍ਹ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਦੇ ਅਹਿਮਦਾਬਾਦ 'ਚ ਰੋਡ ਸ਼ੋਅ ਕੀਤਾ ਸੀ।

 

PHOTOArvind Kejriwal and CM Bhagwant Mann pay obeisance at Swami Narayan Temple

ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ 'ਚ ਕੋਈ ਰਿਸ਼ਵਤ ਮੰਗਦਾ ਹੈ ਤਾਂ ਕਹਿੰਦੇ ਹਨ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਆ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਗੁਜਰਾਤ 'ਚ ਕਾਂਗਰਸ ਜਾਂ ਭਾਜਪਾ ਨੂੰ ਹਰਾਉਣ ਨਹੀਂ ਆਇਆ ਹਾਂ। ਮੈਂ ਗੁਜਰਾਤੀਆਂ ਨੂੰ ਜਿੱਤਣਾ ਚਾਹੁੰਦਾ ਹਾਂ। ਅਸੀਂ ਇੱਥੇ ਭ੍ਰਿਸ਼ਟਾਚਾਰ ਖ਼ਤਮ ਕਰਨਾ ਚਾਹੁੰਦੇ ਹਾਂ, 'ਆਪ' ਨੂੰ ਇਕ ਮੌਕਾ ਦਿਓ, ਤੁਸੀਂ ਸਾਰੀਆਂ ਪਾਰਟੀਆਂ ਨੂੰ ਭੁੱਲ ਜਾਵੋਗੇ।

PHOTOArvind Kejriwal and CM Bhagwant Mann pay obeisance at Swami Narayan Temple

Location: India, Gujarat, Ahmedabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement