Sultanpur Lodhi News: ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

By : GAGANDEEP

Published : Sep 3, 2024, 3:32 pm IST
Updated : Sep 3, 2024, 3:54 pm IST
SHARE ARTICLE
Punjabi youth died of heart attack in America Sultanpur Lodhi
Punjabi youth died of heart attack in America Sultanpur Lodhi

Sultanpur Lodhi News: ਕੁਝ ਸਮਾਂ ਪਹਿਲਾਂ ਹੀ ਪਰਿਵਾਰ ਸਮੇਤ ਪੱਕੇ ਤੌਰ 'ਤੇ ਗਿਆ ਸੀ ਵਿਦੇਸ਼

Punjabi youth died of heart attack in America Sultanpur Lodhi News: ਅਮਰੀਕਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਜੈਪਾਲ ਸਿੰਘ ਢਿੱਲੋਂ (35) ਉਰਫ ਰੰਮੀ ਢਿੱਲੋਂ ਪੁੱਤਰ ਨਰਿੰਦਰ ਸਿੰਘ ਢਿੱਲੋ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Abohar News: ਅਬੋਹਰ 'ਚ ਸਰਵਿਸ ਰਾਈਫਲ ਤੋਂ ਗੋਲੀ ਲੱਗਣ ਨਾਲ ਏਅਰਫੋਰਸ ਜਵਾਨ ਦੀ ਮੌਤ

ਮ੍ਰਿਤਕ ਸੁਲਤਾਨਪੁਰ ਲੋਧੀ  ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੀ ਕੈਲੀਫੋਰਨੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਘਟਨਾ ਦੀ ਖਬਰ ਮਿਲਦੇ ਹੀ ਇਲਾਕੇ 'ਚ ਸੋਗ ਦੀ ਲਹਿਰ ਹੈ। ਦੱਸ ਦਈਏ ਕਿ ਮ੍ਰਿਤਕ ਨੌਜਵਾਨ ਕੁਝ ਸਾਲ ਪਹਿਲਾਂ ਹੀ ਪਰਿਵਾਰ ਸਮੇਤ ਪੱਕੇ ਤੌਰ 'ਤੇ ਅਮਰੀਕਾ ਗਿਆ ਸੀ ਅਤੇ ਅਜੇ ਕੁਆਰਾ ਸੀ। ਉਸ ਦਾ ਸਾਰਾ ਪਰਿਵਾਰ ਅਮਰੀਕਾ ਵਿੱਚ ਹੀ ਰਹਿ ਰਿਹਾ ਹੈ।

ਇਹ ਵੀ ਪੜ੍ਹੋ: Panthak News: ਅਕਾਲੀ ਆਗੂਆਂ ਦੀ ਬਿਆਨਬਾਜ਼ੀ ਦਾ ਜਥੇਦਾਰ ਨੇ ਲਿਆ ਸਖ਼ਤ ਨੋਟਿਸ, ਇਕ ਦੂਜੇ ਖਿਲਾਫ਼ ਬਿਆਨਬਾਜ਼ੀ ਨਾ ਕਰਨ ਦੀ ਦਿਤੀ ਹਦਾਇਤ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Punjabi youth died of heart attack in America Sultanpur Lodhi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement