
ਅਪਲਾਈ ਕਰਨ ਲਈ ਤੁਹਾਨੂੰ ਕਿਸੇ ਚੰਗੇ ਕੰਸਲਟੈਂਟ ਦੀ ਲੋੜ ਪਵੇਗੀ, ਜੋ ਤੁਹਾਡੀ ਫਾਈਲ ਨੂੰ ਸਹੀ ਢੰਗ ਨਾਲ ਤਿਆਰ ਕਰ ਕੇ ਅੱਗੇ ਭੇਜੇ।
ਬ੍ਰਿਟੇਨ - ਯੂਕੇ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ ਹੈ। ਹਾਲ ਹੀ ਵਿਚ ਯੂਕੇ ਨੇ Short Term Visa ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਚੰਗੀ ਗੱਲ ਇਹ ਹੈ ਕਿ ਇਸ ਵੀਜ਼ੇ ਲਈ ਕਿਸੇ ਤਰ੍ਹਾਂ ਦੀ ਇੰਟਰਵਿਊ ਦੇਣ ਦੀ ਲੋੜ ਨਹੀਂ ਹੈ ਅਤੇ ਨਾ ਹੀ IELTS ਦੀ ਲੋੜ ਹੈ। ਨਾਲ ਹੀ ਜੇਕਰ ਤੁਹਾਡੀ ਪੜ੍ਹਾਈ ਵਿਚ ਕਾਫ਼ੀ ਸਮੇਂ ਦਾ ਗੈਪ ਹੈ ਤਾਂ ਵੀ ਘਬਰਾਉਣ ਦੀ ਲੋੜ ਨਹੀਂ।
Uk Visa
ਇਸ ਸਬੰਧੀ ਸਾਰੇ ਕੋਰਸ covered ਹਨ। ਇਸ ਲਈ ਜੇਕਰ ਤੁਸੀਂ ਯੂਕੇ ਜਾਣ ਦਾ ਆਪਣਾ ਸੁਫ਼ਨਾ ਪੂਰਾ ਕਰਨਾ ਚਾਹੁੰਦੇ ਹੋ ਤਾਂ ਤੁਰੰਤ ਅਪਲਾਈ ਕਰੋ। ਅਪਲਾਈ ਕਰਨ ਲਈ ਤੁਹਾਨੂੰ ਕਿਸੇ ਚੰਗੇ ਕੰਸਲਟੈਂਟ ਦੀ ਲੋੜ ਪਵੇਗੀ, ਜੋ ਤੁਹਾਡੀ ਫਾਈਲ ਨੂੰ ਸਹੀ ਢੰਗ ਨਾਲ ਤਿਆਰ ਕਰ ਕੇ ਅੱਗੇ ਭੇਜੇ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਤੁਸੀਂ 9779775976 'ਤੇ ਕਾਲ ਕਰ ਸਕਦੇ ਹੋ।