
ਤਿੰਨ ਨੌਜਵਾਨ ਗੰਭੀਰ ਜ਼ਖਮੀ
ਫਰੀਦਕੋਟ : ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ (Death of Punjabi youth who went to Canada for higher studies) ਕਰਨਾ ਚਾਹੁੰਦੇ ਹਨ ਤੇ ਮਾਪੇ ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ (Death of Punjabi youth who went to Canada for higher studies) ਵਾਪਰ ਜੇ ਗਈ।
Death
ਹੋਰ ਵੀ ਪੜ੍ਹੋ: ਦੇਸ਼ ਦੀ ਸੇਵਾ ਕਰਨ ਵਾਲੇ ਫੌਜੀ ਦੀ ਪੁਲਿਸ ਵਾਲਿਆਂ ਨੇ ਬੇਰਹਿਮੀ ਨਾਲ ਕੀਤੀ ਕੁੱਟਮਾਰ
ਅਜਿਹੀ ਹੀ ਖਬਰ ਕੈਨੇਡਾ ਤੋਂ ਆਈ ਹੈ। ਜਿਥੇ ਦੋ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਕੁਲਬੀਰ ਸਿੰਘ ਅਤੇ ਸਿਧਾਂਤ ਗਰਗ ਵਜੋਂ ਹੋਈ ਹੈ।
Death
ਹੋਰ ਵੀ ਪੜ੍ਹੋ: 9 ਮਹੀਨਿਆਂ ਤੋਂ ਲਾਪਤਾ ਮਹਿਲਾ ਕਾਂਸਟੇਬਲ ਵੇਚ ਰਹੀ ਫੁੱਲ, ਕਿਹਾ ਅਫਸਰਾਂ ਨੇ ਬਹੁਤ ਕੀਤਾ ਪਰੇਸ਼ਾਨ
ਜਾਣਾਰੀ ਮੁਤਾਬਿਕ ਨੌਜਵਾਨ ਵੈਨਕੂਵਰ ਵਿਖੇ ਇਕ ਜਨਮ ਦਿਨ ਦੀ ਪਾਰਟੀ ਤੋਂ ਵਾਪਸ ਆ ਰਹੇ ਸਨ ਕਿ ਰਸਤੇ ਵਿਚ ਉਹਨਾਂ ਨਾਲ ਭਿਆਨਕ (Death of Punjabi youth who went to Canada for higher studies) ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ 3 ਹੋਰ ਨੌਜਵਾਨ ਵੀ ਗੰਭੀਰ ਜ਼ਖ਼ਮੀ ਹੋ ਗਏ। ਮਾਰੇ ਗਏ ਦੋਵੇਂ ਨੌਜਵਾਨ ਪੰਜਾਬ ਦੇ ਫਰੀਦਕੋਟ ਸ਼ਹਿਰ ਦੇ ਰਹਿਣ ਵਾਲੇ ਸਨ।
ਹੋਰ ਵੀ ਪੜ੍ਹੋ: ਮੁਜ਼ੱਫਰਨਗਰ ਕਿਸਾਨ ਮਹਾਪੰਚਾਇਤ ਨੂੰ ਲੈ ਕੇ ਸੁਰੱਖਿਆ ਸਖ਼ਤ