ਕੈਨੇਡਾ ਤੋਂ ਆਈ ਦੁਖਦਾਈ ਖ਼ਬਰ, ਪੰਜਾਬੀ ਵਿਦਿਆਰਥਣ ਦੀ ਹੋਈ ਮੌਤ

By : GAGANDEEP

Published : Dec 4, 2022, 2:42 pm IST
Updated : Dec 4, 2022, 3:25 pm IST
SHARE ARTICLE
photo
photo

ਕੁਝ ਮਹੀਨਿਆਂ ਤੱਕ ਮਿਲਣੀ ਸੀ ਪੀਆਰ

 

ਮੁਹਾਲੀ: ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜ੍ਹਾਈ ਕਰਨਾ ਚਾਹੁੰਦੇ ਹਨ ਤੇ ਮਾਪੇ ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਕੀ ਅਣਹੋਣੀ ਘਟਨਾ ਵਾਪਰ ਜੇ ਗਈ।

ਅਜਿਹੀ ਹੀ ਖ਼ਬਰ ਕੈਨੇਡਾ ਤੋਂ ਆਈ ਹੈ।  ਜਿਥੇ ਉਚੇਰੀ ਪੜ੍ਹਾਈ ਕਰਨ ਗਈ ਕੁੜੀ ਦੀ ਭੇਦਭਰੇ ਹਾਲਾਤਾਂ ਵਿਚ  ਮੌਤ ਹੋ ਗਈ।  ਮ੍ਰਿਤਕ ਦੀ ਪਹਿਚਾਣ ਇਸ਼ਨੀਤ ਕੌਰ ਵਜੋਂ ਹੋਈ ਹੈ। ਮ੍ਰਿਤਕ ਲੜਕੀ 5 ਸਾਲ ਪਹਿਲਾਂ ਕੈਨੇਡਾ ‘ਚ ਵਿਦਿਆਰਥੀ ਵੀਜ਼ੇ ‘ਤੇ ਗਈ ਸੀ। ਉਹ ਅਤੇ ਟੋਰਾਂਟੋ ਦੇ ਸ਼ਹਿਰ ਬੈਰੀ ‘ਚ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵਰਕ ਪਰਮਿਟ 'ਤੇ ਸੀ। ਦੱਸ ਦੇਈਏ ਕਿ ਇਸ਼ਨੀਤ ਨੂੰ ਕੁਝ ਕੁ ਮਹੀਨਿਆਂ ਤੱਕ ਪੀਆਰ  ਮਿਲ ਜਾਣੀ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM

Channi ਤੇ Bibi Jagir Kaur ਦੀ ਮੁਲਾਕਾਤ ਨੂੰ ਕਿਸ ਨੇ ਦਿੱਤੀ ਗਲਤ ਰੰਗਤ? ਤਿੱਤਲੀਆਂ ਵਰਗੇ ਲੀਡਰਾਂ ਦੀ ਫਿਸਲੀ ਜ਼ੁਬਾਨ

12 May 2024 4:25 PM

ਜਲੰਧਰ ਸ਼ਹਿਰ, ਚੰਨੀ ਦੀ ਲਹਿਰ, ਆਪ-ਕਾਂਗਰਸ ਦਾ ਫਿਕਸ ਮੈਚ ? 111 ਕੰਮ ਕਰਕੇ 2 ਸੀਟਾਂ ਤੋਂ ਹਾਰੇ ਚੰਨੀ ਨੂੰ ਜਲੰਧਰ

12 May 2024 4:11 PM

SPEED BULLETIN | ਦਿਨ ਭਰ ਦੀਆਂ ਅਹਿਮ ਖ਼ਬਰਾਂ ਜਾਣੋ ਕੀ ਕੁੱਝ ਹੋਇਆ ਖਾਸ | Rozana Spokesman

12 May 2024 4:06 PM
Advertisement