
1.1 ਲੱਖ ਤੋਂ ਵੱਧ ਔਰਤਾਂ ਇਸ ਪ੍ਰੋਗਰਾਮ ਦਾ ਹਿੱਸਾ ਬਣਨਗੀਆਂ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਗੁਜਰਾਤ ਦੇ ਨਵਸਾਰੀ ਦਾ ਦੌਰਾ ਕਰਨਗੇ। ਉਹ ਵਾਂਸੀ-ਬੌਰਸੀ 'ਚ ਲਖਪਤੀ ਦੀਦੀ ਦੇ ਪ੍ਰੋਗਰਾਮ 'ਚ ਹਿੱਸਾ ਲੈਣਗੇ। 1.1 ਲੱਖ ਤੋਂ ਵੱਧ ਔਰਤਾਂ ਇਸ ਪ੍ਰੋਗਰਾਮ ਦਾ ਹਿੱਸਾ ਬਣਨਗੀਆਂ। ਦੱਸ ਦੇਈਏ ਕਿ 8 ਮਾਰਚ ਅੰਤਰਰਾਸ਼ਟਰੀ ਮਹਿਲਾ ਦਿਵਸ ਹੈ।