Canada News: ਕੈਨੇਡਾ ਵਿਚ ਪਤਨੀ ਦਾ ਕਤਲ ਕਰਨ ਵਾਲੇ ਪੰਜਾਬੀ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
Published : Jul 6, 2024, 9:02 am IST
Updated : Jul 6, 2024, 9:02 am IST
SHARE ARTICLE
Punjabi was sentenced to life imprisonment in canada News
Punjabi was sentenced to life imprisonment in canada News

Canada News: ਮੁਲਜ਼ਮ ਨੇ ਦੋ ਸਾਲ ਪਹਿਲਾਂ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਸੀ ਕਤਲ

Punjabi was sentenced to life imprisonment in canada News: ਕੈਨੇਡਾ ਦੇ ਐਬਸਫੋਰਡ ਵਿਚ ਪਤਨੀ ਦਾ ਕਤਲ ਕਰਨ ਵਾਲੇ ਪੰਜਾਬੀ ਵਿਅਕਤੀ ਨੂੰ ਕੈਨੇਡਾ ਦੀ ਸੁਪਰੀਮ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ਨੂੰ 13 ਸਾਲ ਤੱਕ ਪੈਰੋਲ ਵੀ ਨਹੀਂ ਮਿਲ ਸਕੇਗੀ। ਕਤਲ ਦੀ ਇਹ ਮੰਦਭਾਗੀ ਘਟਨਾ ਦੋ ਸਾਲ ਪਹਿਲਾਂ 28 ਜੁਲਾਈ ਨੂੰ ਵਾਪਰੀ ਸੀ।

ਇਹ ਵੀ ਪੜ੍ਹੋ: UK Elections Sikh MPs: ਇੰਗਲੈਂਡ ਵਿਚ ਪੰਜਾਬੀਆਂ ਦੀ ਬੱਲੇ-ਬੱਲੇ, ਪਹਿਲੀ ਵਾਰ ਚੁਣੇ ਗਏ 10 ਪੰਜਾਬੀ ਐਮਪੀ  

ਦੱਸ ਦੇਈਏ ਕਿ ਜਦੋਂ ਪੁਲਿਸ ਘਟਨਾ ਵਾਲੀ ਥਾਂ ਤੇ ਪਹੁੰਚੀ ਸੀ ਤਾਂ ਘਰ ਵਿਚ ਦੋ ਬੱਚਿਆਂ ਦੀ ਮਾਂ ਕਮਲਜੀਤ ਕੌਰ ਸੰਧੂ (45) ਤੜਪ ਰਹੀ ਸੀ। ਉਸ ਦੇ ਸਿਰ ਅਤੇ ਗਰਦਨ ’ਤੇ ਕੁਹਾੜੀ ਦੇ ਕਈ ਡੂੰਗੇ ਜ਼ਖ਼ਮ ਸਨ ਅਤੇ ਉਹ ਲਹੂ-ਲੁਹਾਣ ਹੋਈ ਪਈ ਸੀ। ਉਸ ਦੇ ਪਤੀ ਇੰਦਰਜੀਤ ਸਿੰਘ ਸੰਧੂ (50) ਨੂੰ ਕਿਰਾਏਦਾਰਾਂ ਨੇ ਫੜਿਆ ਹੋਇਆ ਸੀ। ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲਿਆ ਤੇ ਹਮਲੇਵਿੱਚ ਵਰਤੀ ਗਈ ਕੁਹਾੜੀ ਵੀ ਕਬਜ਼ੇ ਵਿੱਚ ਲੈ ਲਈ ਸੀ।

ਇਹ ਵੀ ਪੜ੍ਹੋ: Punjab Weather Update: ਪੰਜਾਬ ਵਿਚ ਸਵੇਰੇ ਹੀ ਚੜ੍ਹ ਕੇ ਆ ਗਈ ਕਾਲੀ ਘਟਾ, ਅਗਲੇ ਪੰਜ ਦਿਨ ਪਵੇਗਾ ਭਾਰੀ ਮੀਂਹ  

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Punjabi was sentenced to life imprisonment in canada News, stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement