
ਮਾਪਿਆਂ ਦਾ ਸੀ ਇਕਲੌਤਾ ਪੁੱਤ
ਬਟਾਲਾ : ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ (Death of Punjabi youth who went to Canada for higher studies) ਕਰਨਾ ਚਾਹੁੰਦੇ ਹਨ ਤੇ ਮਾਪੇ ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ (Death of Punjabi youth who went to Canada for higher studies) ਵਾਪਰ ਜੇ ਗਈ।
Dharmpreet Singh
ਅਜਿਹੀ ਹੀ ਖਬਰ ਕੈਨੇਡਾ ਤੋਂ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਧਰਮਪ੍ਰੀਤ ਸਿੰਘ ਵਜੋਂ ਹੋਈ ਹੈ। ਇਹ ਨੌਜਵਾਨ ਸੰਨ 2017 ਵਿਚ ਅੰਤਰ-ਰਾਸ਼ਟਰੀ ਵਿਦਿਆਰਥੀ ਵਜੋਂ ਕੈਨੇਡਾ (Punjabi youth who went to Canada for higher studies dies) ਵਿੱਚ ਪੜ੍ਹਨ ਆਇਆ ਸੀ।
Death
ਮ੍ਰਿਤਕ ਚਾਰ ਸਾਲ ਪਹਿਲਾਂ ਅੰਤਰ-ਰਾਸ਼ਟਰੀ ਵਿਦਿਆਰਥੀ ਵਜੋਂ ਕੈਨੇਡਾ (Punjabi youth who went to Canada for higher studies dies) ਵਿੱਚ ਪੜ੍ਹਨ ਲਈ ਗਿਆ ਸੀ। ਦੱਸ ਦੇਈਏ ਮ੍ਰਿਤਕ ਪੰਜਾਬ ਦੇ ਗੁਰਦਾਸਪੁਰ ਦਾ ਰਹਿਣ ਵਾਲਾ ਸੀ। ਧਰਮਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਕ ਸੀ। ਪਰਿਵਾਰ ਨੇ ਧਰਮਪ੍ਰੀਤ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਅੱਗੇ ਮਦਦ ਦੀ ਗੁਹਾਰ ਲਗਾਈ ਗਈ ਹੈ।
Death