Punjabi youth Died in Italy: ਇਟਲੀ 'ਚ ਪੰਜਾਬੀ ਨੌਜਵਾਨ ਦੀ ਮੌਤ, ਰੋਜ਼ੀ ਰੋਟੀ ਲਈ ਗਿਆ ਸੀ ਵਿਦੇਸ਼
Published : Oct 6, 2024, 12:19 pm IST
Updated : Oct 6, 2024, 12:19 pm IST
SHARE ARTICLE
Punjabi youth Died in Italy News
Punjabi youth Died in Italy News

ਦੋ-ਢਾਈ ਮਹੀਨਿਆਂ ਤੋਂ ਮਾਪਿਆਂ ਨਾਲ ਨਹੀਂ ਹੋ ਰਹੀ ਸੀ ਗੱਲਬਾਤ

Punjabi youth Died in Italy News:  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹਾ ਹੀ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਪੰਜਾਬੀ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਹਿਚਾਣ ਨੌਜਵਾਨ ਮਨਜੀਤ ਸਿੰਘ ਉਰਫ ਵਜੋਂ ਹੋਈ ਹੈ। ਮ੍ਰਿਤਕ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਨਡਾਲਾ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਪਿਛਲੇ ਦੋ-ਢਾਈ ਮਹੀਨਿਆਂ ਤੋਂ ਮਾਪਿਆਂ ਦੀ ਆਪਣੇ ਪੁੱਤਰ ਨਾਲ ਕੋਈ ਗੱਲ ਨਹੀਂ ਹੋਈ ਤੇ ਅੱਜ ਉਸ ਦੀ ਮੌਤ ਦੀ ਖ਼ਬਰ ਮਿਲੀ ਹੈ। ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM
Advertisement